Menu

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਦੇ ਸਬੰਧ ’ਚ 1 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 29 ਅਪਰੈਲ – ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਦੇ ਸਬੰਧ ’ਚ 1 ਮਈ, 2021 ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ 1 ਮਈ, 2021 ਦਿਨ ਸਨੀਵਾਰ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਗਜਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਬੁਲਾਰੇ ਅਨੁਸਾਰ ਇਹ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਵੀ ਹੋਵੇਗੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans