Menu

ਪ੍ਰਕਾਸ਼ ਪੂਰਬ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹੋਏ ਗੁਰੂਦੁਆਰਾ ਸ਼੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ, ਪੰਜਾਬੀ ਵਿੱਚ ਵੀ ਕੀਤਾ ਟਵੀਟ

ਨਵੀਂ ਦਿੱਲੀ, 1 ਮਈ – ਹਿੰਦ ਦੀ ਚਾਦਰ ਸਿੱਖ ਪੰਂਥ ਦੇ 9ਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੂਰਬ ਮੌਕੇ ਜਿੱਥੇ ਕਿ ਪੂਰੇ ਸਿੱਖ ਜਗਤ ਵਿੱਚ ਵਿਸ਼ੇਸ਼ ਸਮਾਗਮ ਧਾਰਮਿਕ ਸਮਾਗਮ ਦੇਖੇ ਜਾ ਰਹੇ ਹਨ, ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦਿੱਲੀ ਸਥਿੱਤ ਗੁਰੂਦੁਆਰਾ ਸ਼੍ਰੀ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦੇ ਹੋਏ ਸਮੂਹ ਸਿੱਖ ਜਗਤ ਨੂੰ ਗੁਰੂ ਸਾਹਿਬ ਦੇ ਪ੍ਰਲਕਾਸ਼ ਪੂਰਬ ਦੀ ਵਧਾਈ ਦਿੱਤੀ। ਇਸ ਉਪਰੰਤ ਪ੍ਰਧਾਨਮੰਤਰੀ ਵੱਲੋਂ ਆਪਣੇ ਟਵਿੱਟਰ ਅਕਾਊਂਟ ਦੇ ਜਰੀਏ ਟਵੀਟ ਕਰਦੇ ਹੋਏ ਸਮੂਹ ਸਿੱਖ ਜਗਤ ਨੂੰ ਇਸ ਵਿਸ਼ੇਸ਼ ਦਿਨ ਦੀ ਵਧਾਈ ਦਿੱਤੀ ਗਈ।

 

ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬੀ ਵਿੱਚ ਵੀ ਟਵੀਟ ਕਰਦੇ ਹੋਏ ਲਿਖਿਆ ਗਿਆ ਕਿ
“ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਮੈਂ ਉਨ੍ਹਾਂ ਨੂੰ ਸੀਸ ਝੁਕਾਉਂਦਾ ਹਾਂ। ਗੁਰੂ ਜੀ ਦੇ ਸਾਹਸ ਅਤੇ ਦੱਬੇ-ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ।“
ਇਸਤੋਂ ਨਰੇਂਦਰ ਮੋਦੀ ਨੇ ਲਿਖਿਆ ਕਿ,
“ਉਹ ਅੱਤਿਆਚਾਰ ਅਤੇ ਅਨਿਆਂ ਦੇ ਅੱਗੇ ਕਦੇ ਨਹੀਂ ਝੁਕੇ। ਉਨ੍ਹਾਂ ਦਾ ਸਰਬਉੱਚ ਤਿਆਗ ਸਭ ਨੂੰ ਸ਼ਕਤੀ ਅਤੇ ਪ੍ਰੇਰਣਾ ਦਿੰਦਾ ਹੈ।”

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans