Menu

ਵੈਕਸੀਨੇਸ਼ਨ ਕੈਂਪ ਤੇ ਰੱਖੋ ਜ਼ਰੂਰੀ ਸਾਵਧਾਨੀਆਂ ਦਾ ਖ਼ਿਆਲ -ਸਿਵਲ ਸਰਜਨ

ਫ਼ਾਜ਼ਿਲਕਾ, 2 ਮਈ: ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਵਿਡ ਦੀ ਵੈਕਸੀਨੇਸ਼ਨ ਲਗਾਉਣ ਲਈ ਵੱਡੇ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ ਜਦਕਿ ਸਿਹਤ ਸੰਸਥਾਵਾਂ ਵਿਖੇ ਵੀ ਅਜਿਹੀ ਵੈਕਸੀਨੇਸ਼ਨ ਹੋ ਰਹੀ ਹੈ। ਅਜਿਹੇ ਵਿੱਚ ਸਿਵਲ ਸਰਜਨ ਡਾ ਹਰਜਿੰਦਰ ਸਿੰਘ ਨੇ ਵੈਕਸੀਨੇਸ਼ਨ ਲਗਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੈਕਸੀਨੇਸ਼ਨ ਵਾਲੀ ਥਾਂ ਤੇ ਵੀ ਮਾਸਕ ਲਗਾ ਕੇ ਆਉਣ। ਇਸੇ ਤਰ੍ਹਾਂ ਵੈਕਸੀਨੇਸ਼ਨ ਕਰਵਾ ਕੇ ਘਰ ਜਾਣ ਤੋਂ ਬਾਅਦ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋ ਲਿਆ ਜਾਵੇ । ਚੰਗਾ ਹੋਵੇਗਾ ਜੇਕਰ ਲੋਕ ਘਰ ਜਾ ਕੇ ਨਹਾ ਲੈਣ ਅਤੇ ਆਪਣੇ ਕੱਪੜਿਆਂ ਨੂੰ ਚੰਗੀ ਤਰ੍ਹਾਂ ਸਾਬਣ ਵਾਲੇ ਪਾਣੀ ਦੇ ਘੋਲ ਵਿਚ ਡੁਬੋ ਦੇਣ। ਇਸ ਤੋਂ ਬਿਨਾਂ ਵੈਕਸੀਨੇਸ਼ਨ ਕੈਂਪ ਵਿਚ ਜੋ ਸਟੈਂਡੀ ਲੱਗੀ ਹੋਈ ਹੈ ਜਿੱਥੇ ਖੜ੍ਹ ਕੇ ਲੋਕ ਆਪਣੀ ਸੈਲਫੀ ਕਰਾ ਸਕਦੇ ਹਨ, ਉੱਥੇ ਸੈਲਫੀ ਕਰਵਾਉਂਦੇ ਸਮੇਂ ਉਕਤ ਸਟੈਂਡੀ ਨੂੰ ਛੂਹਿਆ ਨਾ ਜਾਵੇ। ਸਿਵਲ ਸਰਜਨ ਡਾ ਹਰਜਿੰਦਰ ਸਿੰਘ ਨੇ ਕਿਹਾ ਕਿ ਇਹ ਵੈਕਸੀਨੇਸ਼ਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕ ਬਿਨਾਂ ਝਿਜਕ ਆਪਣੀ ਵੈਕਸੀਨੇਸ਼ਨ ਕਰਾਉਣਾ। ਉਨ੍ਹਾਂ ਨੇ ਕਿਹਾ ਕਿ ਵੈਕਸੀਨੇਸ਼ਨ ਰਾਹੀਂ ਹੀ ਅਸੀਂ ਕੋਰੋਨਾ ਦੇ ਚੱਕਰ ਨੂੰ ਤੋੜ ਸਕਦੇ ਹਨ । ਉਨ੍ਹਾਂ ਨੇ ਲੋਕਾਂ ਨੂੰ ਘੱਟੋ ਘੱਟ ਘਰ ਤੋਂ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ ਅਤੇ ਸਮਾਜਿਕ ਵਿੱਥ ਦਾ ਖਿਆਲ ਰੱਖਿਆ ਜਾਵੇਗਾ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans