Menu

 110680 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ ਬਠਿੰਡਾ

 ਬਠਿੰਡਾ, 3 ਮਈ (ਗੁਰਜੀਤ) – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 110680 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 12216 ਹੈਲਥ ਵਰਕਰਜ਼, 24146 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 30716 ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 25127 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।

         ਉਨਾਂ ਅੱਗੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 4732 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1636 ਨੂੰ ਦੂਜੀ ਡੋਜ਼, 20249 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 3340 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 26431 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 4262 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 20903 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 3301 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।

                 ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7078 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2600 ਨੂੰ ਦੂਜੀ ਡੋਜ਼, 3881 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 653 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4359 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1489 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4464 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1302 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans