Menu

ਵਿਨੀਤ ਸ਼ਰਮਾ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਦਾ ਚਾਰਜ ਸੰਭਾਲਿਆ

ਫਾਜ਼ਿਲਕਾ 4 ਮਈ (ਰਿਤਿਸ਼) – ਸ੍ਰੀ ਵਿਨੀਤ ਸ਼ਰਮਾ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਦਾ ਚਾਰਜ ਸੰਭਾਲ ਲਿਆ ਹੈ। ਦਫਤਰ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦਾ ਚਾਰਜ ਸੰਭਾਲਦਿਆ ਸ੍ਰੀ ਵਿਨੀਤ ਸ਼ਰਮਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦਾ ਸਮਾਂ ਚੱਲ ਰਿਹਾ ਹੈ ਤੇ ਸਾਰਿਆਂ ਨੂੰ ਇਸ ਬਿਮਾਰੀ ਤੋਂ ਬਚਣ ਦੀ ਲੋੜ ਹੈ।
ਸ੍ਰੀ ਵਿਨੀਤ ਸ਼ਰਮਾ ਨੇ ਕਿਹਾ ਕਿ ਜਿਥੇ ਕਰੋਨਾ ਦੇ ਸਮੇਂ ਵਿਚ ਜ਼ਿਲੇ੍ਹ ਅੰਦਰ ਕਈ ਪਾਬੰਦੀਆਂ ਲਾਗੂ ਹਨ ਉਥੇ ਪਾਬੰਦੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਸਹੀ ਸਮੇਂ ਤੇ ਸੁਖਾਵੇਂ ਮਾਹੌਲ ’ਚ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁਖ ਮਕਸਦ ਹੋਵੇਗਾ। ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ’ਚ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ  ਉਹ ਸਨੌਰ ਵਿਖੇ ਬਤੌਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਵਜੋ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਇਸ ਦੌਰਾਨ ਉਨ੍ਹਾਂ ਆਪਣੇ ਦਫਤਰੀ ਸਟਾਫ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ।

ਇਸ ਮੌਕੇ ਦਫਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦਾ ਸਮੂਹ ਸਟਾਫ ਮੌਜੂਦ ਸੀ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans