Menu

ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਚੰਡੀਗੜ, 4 ਮਈ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ ਸ੍ਰੀ ਜਸਕਿਰਨ ਸਿੰਘ, ਆਈ.ਏ.ਐੱਸ. (ਸੇਵਾ ਮੁਕਤ) ਅਤੇ ਡਾ. ਮਨਪ੍ਰੀਤ ਛਤਵਾਲ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਵਜੋਂ ਸਹੁੰ ਚੁਕਾਈ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ ਵਿੱਚ ਸ਼ਾਮਲ ਹੋਏ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ…

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ…

ਮਮਤਾ ਬੈਨਰਜੀ ਨੇ ਤੀਜੀ ਵਾਰ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

Listen Live

Subscription Radio Punjab Today

Our Facebook

Social Counter

  • 19363 posts
  • 1 comments
  • 0 fans

Log In