Menu

ਡਿਪਟੀ ਕਮਿਸ਼ਨਰ ਬਠਿੰਡਾ ਨੇ ਇੰਟਰ ਸਟੇਟ ਨਾਕਿਆਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ, 4 ਮਈ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ )- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲੇ ਅੰਦਰ ਬਾਹਰੀ ਲੋਕਾਂ ਦੇ ਪ੍ਰਵੇਸ਼ ’ਤੇ ਨਜ਼ਰਸਾਨੀ ਰੱਖਣ ਹਿੱਤ ਲਗਾਏ ਗਏ ਇੰਟਰ ਸਟੇਟ ਨਾਕਿਆਂ ਦਾ ਦੌਰਾ ਕਰਕੇ ਜਾਇਜਾ ਲਿਆ। ਇਸ ਮੌਕੇ ਉਨਾਂ ਨਾਕੇ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਅਦੇਸ਼ ਦਿੰਦਿਆਂ ਕਿਹਾ ਕਿ ਨਾਕਿਆਂ ’ਤੇ ਪੂਰੀ ਚੌਕਸੀ ਵਰਤੀ ਜਾਵੇ ਅਤੇ ਬਿਨਾਂ ਨੈਗੇਟਿਵ ਰਿਪੋਰਟ ਕਿਸੇ ਵੀ ਜ਼ਿਲੇ ’ਤੋਂ ਬਾਹਰੀ ਵਿਅਕਤੀ ਨੂੰ ਪ੍ਰਵੇਸ਼ ਨਾ ਹੋਣ ਦਿੱਤਾ ਜਾਵੇ ਤਾਂ ਜੋ ਜ਼ਿਲਾ ਵਾਸੀਆਂ ਨੂੰ ਕੋਰੋਨਾ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਨਾਲ ਲੱਗਦੀ ਹਰਿਆਣਾ ਸਰਹੱਦ ਦੇ ਮੱਦੇਨਜ਼ਰ ਜ਼ਿਲੇ ਅੰਦਰ ਵੱਖ-ਵੱਖ 10 ਇੰਟਰ ਸਟੇਟ ਨਾਕੇ ਲਗਾਏ ਗਏ ਹਨ। ਇਨਾਂ ਵਿੱਚੋਂ 2 ਨਾਕੇ ਸਬ ਡਵੀਜ਼ਨ ਬਠਿੰਡਾ ਤੇ ਪੁਲਿਸ ਥਾਣਾ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਡੂਮਵਾਲੀ ਅਤੇ ਚੱਕ ਰੁਲਦੂ ਸਿੰਘ ਵਾਲਾ ਵਿਖੇ ਲਗਾਏ ਗਏ ਹਨ। ਇਸੇ ਤਰਾਂ 8 ਹੋਰ ਇੰਟਰ ਸਟੇਟ ਪੁਲਿਸ ਨਾਕੇ ਉਪਮੰਡਲ ਤਲਵੰਡੀ ਸਾਬੋ ਅਧੀਨ ਪੈਂਦੇ ਪਿੰਡਾਂ ਜਿਵੇਂ ਕਿ ਬੱਸ ਸਟੈਂਡ ਨਥੇਹਾ, ਗੋਲੇਵਾਲਾ-ਸੂਰਤੀਆ ਰੋਡ, ਫੱਤਾ ਬਾਲੂ-ਰੋੜੀ ਰੋਡ, ਰਾਈਆ-ਕੁਰਗਾਵਾਲੀ, ਕੌਰੇਆਣਾ-ਪੱਕਾ ਸ਼ਹੀਦਾਂ ਵਾਲਾ, ਗੋਲੇਵਾਲਾ-ਪੱਕਾ ਸ਼ਹੀਦਾਂ, ਤਿਉਣਾ ਪੁਜਾਰੀਆ-ਸਿੰਘਪੁਰਾ ਰੋਡ, ਜੋਗੇ ਵਾਲਾ-ਕਾਲੇ ਵਾਲਾ ਰੋਡ ਵਿਖੇ ਲਗਾਏ ਗਏ ਹਨ।
ਇਸ ਦੌਰਾਨ ਐਸ.ਐਮ.ਓ ਸੰਗਤ ਮੰਡੀ ਡਾ. ਅੰਜੂ ਨੇ ਦੱਸਿਆ ਕਿ ਪਿੰਡ ਡੂਮਵਾਲੀ ਵਿਖੇ ਲਗਾਏ ਨਾਕੇ ’ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲੇ ਅੰਦਰ ਪ੍ਰਵੇਸ਼ ਕਰਨ ਵਾਲੇ 72 ਬਾਹਰੀ ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans