Menu

ਹੁਣ ਨਹੀ ਲੱਗਣੇ ਆਈਪੀਐਲ ਦੇ ਚੌਕੇ ਛੱਕੇ, ਕੋਰੋਨਾ ਨੇ ਮੁਲਤਵੀ ਕਰਵਾਇਆ ਖੇਡ ਟੂਰਨਾਮੈਂਟ

ਮੁੰਬਈ, 4 ਮਈ- ਇੰਡੀਅਨ ਪ੍ਰੀਮਿਅਰ ਲੀਗ ਗਵਰਨਿੰਗ ਕੌਂਸਿਲ (ਆਈਪੀਐਲ ਜੀਸੀ) ਅਤੇ ਬੋਰਡ ਆਫ ਕੰਟਰੋਲ ਢਾਰ ਕ੍ਰਿਕੇਟ (ਬੀਸੀਸੀਆਈ) ਵੱਲੋਂ ਮੰਗਲਵਾਰ ਨੂੰ ਸੱਦੀ ਗਈ ਇੱਕ ਹੰਗਾਮੀ ਮੀਟਿੰਗ ਵਿੱਚ ਇਸ ਖੇਡ ਟੂਰਨਾਮੈਂਟ ਨੂੰ ਤੁਰੰਤ ਭਾਵ ਨਾਲ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਇਹ ਫੈਸਲਾ ਦੇਸ਼ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਚੱਲਦੇ ਲਿਆ ਗਿਆ ਹੈ, ਜਿਸ ਬਾਰੇ ਚਰਚਾ ਪਿੱਛਲੇ ਕਈ ਦਿਨਾਂ ਤੋਂ ਲਗਾਤਾਰ ਜਾਰੀ ਸੀ। ਇੱਕ ਅਧਿਕਾਰਤ ਬਿਆਨ ਵਿੱਚ ਖੇਡ ਸੰਸਥਾ ਦੇਟ ਅਧਿਕਾਰੀਆਂ ਨੇ ਕਿਹਾ ਕਿ ਉਹ ਖਿਡਾਰੀਆਂ ਦੀ ਸਿਹਤ, ਤੰਦਰੁਸਤੀ ਨੂੰ ਲੈਕੇ ਪੂਰੀ ਤਰ੍ਹਾਂ ਚਿੰਤਤ ਹਨ ਅਤੇ ਇਸੇ ਕਾਰਨ ਉਹਨਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਦੇਸ਼ ਵਿਦੇਸ਼ ਦੇ ਸਾਰੇ ਖਿਡਾਰੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਕੋਸ਼ਿਸ਼ ਕਰਨ ਦੀ ਗੱਲ੍ਹ ਕਹੀ। ਦੱਸਿਆ ਜਾਂਦਾ ਹੈ ਕਿ ਵਿਸ਼ਵ ਭਰ ਦੇ ਚੋਟੀ ਦੇ ਕ੍ਰਿਕਟਰਾਂ ਨਾਲ ਸਜੇ ਇਸ ਬਹੁ ਕਰੋੜੀ ਖੇਡ ਟੂਰਨਾਮੈਂਟ ਦੇ ਇਸ ਤਰਾਂ ਮੁਲਤਵੀਂ ਹੋਣ ਨਾਲ ਜਿੱਥੇ ਕਿ ਖੇਡ ਪ੍ਰੇਮੀਆਂ ਵਿੱਚ ਨਿਰਾਸ਼ਾ ਹੈ ਉੱਥੇ ਹੀ ਕ੍ਰਿਕਟ ਮੈਚਾਂ ਨੂੰ ਦੇਖਣ ਲਈ ਪਹੁੰਚਦੇ ਦਰਸ਼ਕਾਂ ਦੀਆਂ ਟਿਕਟਾਂ ਤੇ ਵਿਗਿਆਪਨਾਂ ਤੋਂ ਹੋਣ ਵਾਲੀ ਮੋਟੀ ਕਮਾਈ ਵੀ ਇਸ ਨਾਲ ਰੁਕੇਗੀ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans