Menu

ਮਾਪਿਆਂ ਨੂੰ ਸਕੂਲਾਂ ਵਿੱਚ  ਬੁਲਾ ਕੇ ਮਾਪੇ ਅਧਿਆਪਕ ਮਿਲਣੀਆਂ ਕਰਨ ਤੋ ਗੁਰੇਜ ਕਰਨ ਪ੍ਰਾਈਵੇਟ ਸਕੂਲ

ਫ਼ਾਜ਼ਿਲਕਾ 5 ਮਈ (ਰਿਤਿਸ਼) – ਪੰਜਾਬ ਸਮੇਤ ਪੂਰਾ ਭਾਰਤ ਕਰੋਨਾ ਮਹਾਂਮਾਰੀ ਦੀ ਲਪੇਟ ਵਿੱਚ  ਹੈ ਲੋਕਾ ਨੂੰ ਇਸ ਮਹਾਮਾਰੀ ਤੋ ਬਚਾਉਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇ-ਸਮੇ  ਪਾਬੰਦੀਆਂ ਦਾ ਐਲਾਨ ਕੀਤਾ ਗਿਆ  ਹੈ ਅਤੇ ਲੋਕਾਂ ਨੂੰ ਕਰੋਨਾ ਪ੍ਰਤੀ ਸਾਵਧਾਨੀਆਂ ਵਰਤਨ ਲਈ ਕਿਹਾ ਗਿਆ ਹੈ।ਜਿਸ ਦੀ ਪਾਲਣਾ ਕਰਦਿਆਂ  ਸਿੱਖਿਆ ਵਿਭਾਗ ਵੱਲੋ ਬੱਚਿਆਂ ਨੂੰ ਸਕੂਲਾਂ  ਵਿੱਚ ਨਾ ਬੁਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਇਸ ਦੇ ਨਾਲ ਹੀ ਮਾਪਿਆਂ ਅਤੇ ਹੋਰ ਬਾਹਰੀ ਵਿਅਕਤੀਆਂ ਦੀ ਵੀ ਸਕੂਲ ਆੳਣ ਤੇ ਪਾਬੰਧੀ ਹੈ।
ਉਕਤ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਡਾ ਤ੍ਰਿਲੋਚਨ ਸਿੰਘ ਸਿੱਧੂ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ. ਸੁਖਵੀਰ ਸਿੰਘ ਬੱਲ  ਨੇ ਦੱਸਿਆ ਕਿ ਮਹਾਂਮਾਰੀ ਦੇ ਦੌਰ ਵਿੱਚ ਬੱਚਿਆਂ ਦੀ ਸਿਹਤ ਸੰਭਾਲ ਨੂੰ ਮੰਦੇ ਨਜਰ ਰੱਖਦਿਆ ਵਿਭਾਗ ਵੱਲੋਂ ਤਾ ਪ੍ਰੀਖਿਆਵਾਂ ਵੀ ਮੁਲਤਵੀ ਕੀਤੀਆਂ ਹਨ।  ਪਰ  ਸਟੇਟ ਪੱਧਰ ਤੇ ਪ੍ਰਾਪਤ ਸੂਚਨਾਵਾਂ ਅਨੁਸਾਰ ਕੁਝ ਜਿਲ੍ਹਿਆ ਵਿੱਚ ਪ੍ਰਾਇਵੇਟ ਸਕੂਲਾਂ ਵੱਲੋਂ  ਮਾਪਿਆਂ ਨੂੰ ਸਕੂਲਾਂ ਵਿੱਚ ਬੁਲਾ ਕੇ ਮਾਪੇ ਅਧਿਆਪਕ ਮਿਲਣੀਆ ਕਰਵਾਈਆ ਜਾ  ਰਹੀਆਂ ਹਨ ਜੋ ਕੀ ਵਿਭਾਗੀ ਆਦੇਸ਼ਾ ਦੀ ਉਲੰਘਣਾ ਹੈ। ਅਜਿਹਾ ਕਰਕੇ ਜਿੱਥੇ ਇਹ ਸਕੂਲ ਵਿਭਾਗੀ ਆਦੇਸ਼ਾ ਦੀ ਉਲੰਘਣਾ ਕਰ ਰਹੇ ਹਨ ਉੱਥੇ ਲੋਕਾ ਦੀ ਜਾਨ ਨੂੰ ਵੀ ਖਤਰਾ ਪੈਦਾ ਕਰ ਰਹੇ ਹਨ। ਜਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕੀ ਜਿਲ੍ਹਾ ਫਾਜਿਲਕਾ ਦਾ ਕੋਈ ਵੀ ਸਕੂਲ ਮਾਪਿਆਂ ਅਤੇ ਬਾਹਰੀ ਵਿਅਕਤੀਆਂ  ਨੂੰ ਸਕੂਲ ਨਾ ਬੁਲਾਵੇ ।ਵਿਭਾਗੀ ਆਦੇਸ਼ਾ ਦੀ ਉਲੰਘਣਾ  ਕਰਨ ਵਾਲੇ ਪ੍ਰਾਇਵੇਟ ਸਕੂਲਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ ਵਿੱਚ ਐਨਡੀਏ…

Lok Sabha Election 2024–26 ਅਪ੍ਰੈਲ  2024-: ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਲਈ ਵੋਟਿੰਗ 26 ਅਪ੍ਰੈਲ ਯਾਨੀਕਿ ਅੱਜ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39954 posts
  • 0 comments
  • 0 fans