Menu

ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲ ਵਿਰੁੱਧ ਸਕੂਲ ਸਿੱਖਿਆ ਵਿਭਾਗ ਵੱਲੋਂ ਸਖਤ ਕਰਵਾਈ ਕਰਨ ਦੀ ਚੇਤਾਵਨੀ

ਚੰਡੀਗੜ, 5 ਮਈ – ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲਾਂ ਵਿੱਚ ਸੱਦ ਕੇ ਮਾਪੇ-ਅਧਿਆਪਕ ਮਿਲਣੀ ਕਰਨ ਵਿਰੁੱਧ ਸਕੂਲ ਸਿੱਖਿਆ ਵਿਭਾਗ ਨੇ ਸਖਤ ਕਾਰਵਾਈ ਕਰਨ ਦੀ ਚੇਤਾਨਵੀ ਦਿੱਤੀ ਹੈ।
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਕੁੱਝ ਪ੍ਰਾਈਵੇਟ ਸਕੂਲਾਂ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਵਿਭਾਗ ਦੇ ਧਿਆਨ ਵਿੱਚ ਆਈਆਂ ਹਨ। ਇਸ ਕਰਕੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੇ ਇੱਕ ਪੱਤਰ ਲਿਖ ਕੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਹ ਯਕੀਨੀ ਬਨਾਉਣ ਕਿ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਵਿੱਚ ਸੱਦ ਕੇ ਮੀਟਿੰਗਾਂ ਨਾ ਕਰਨ। ਬੁਲਾਰੇ ਅਨੁਸਾਰ ਅਧਿਕਾਰੀਆਂ ਨੂੰ ਅਨੁਸਾਸ਼ਨੀ ਕਾਰਵਾਈ ਕਰਨ ਲਈ ਅਜਿਹੇ ਕੇਸ ਡਾਇਰੈਕਟੋਰੇਟ ਅਤੇ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਕੇਸ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans