Menu

ਸਿੰਗਲਾ ਵੱਲੋਂ ਸਿੱਖਿਆ ਬਲਾਕਾਂ ਦੇ ਪੁਨਰ-ਗਠਨ ਨੂੰ ਪ੍ਰਵਾਨਗੀ, 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲੇ

ਚੰਡੀਗੜ, 6 ਮਈ – ਸਕੂਲਾਂ ਦੇ ਕੰਮ-ਕਾਜ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਫਤਹਿਗੜ ਜ਼ਿਲੇ ਦੇ ਸੱਤ, ਬਠਿੰਡਾ ਦੇ ਸੱਤ, ਫਿਰੋਜ਼ਪੁਰ ਦੇ ਦੋ, ਫਾਜ਼ਿਲਕਾ ਦੇ ਪੰਜ, ਸ਼ਹੀਦ ਭਗਤ ਸਿੰਘ ਨਗਰ ਦੇ ਦੋ, ਸ੍ਰੀ ਮੁਕਤਸਰ ਸਾਹਿਬ ਦੇ ਇੱਕ ਅਤੇ ਪਟਿਆਲਾ ਜ਼ਿਲੇ ਦੇ ਤਿੰਨ ਸਕੂਲਾਂ ਦੇ ਬਲਾਕ ਬਦਲੇ ਗਏ ਹਨ। ਬੁਲਾਰੇ ਅਨੁਸਾਰ ਇਹ ਫੈਸਲਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਲਿਆ ਗਿਆ ਹੈ ਤਾਂ ਜੋ ਉਨਾਂ ਨੂੰ ਆਪਣੇ ਕੰਮ-ਕਾਜ ਦੌਰਾਨ ਕੋਈ ਵੀ ਮੁਸ਼ਕਲ ਨਾ ਆਏ।
ਜਿਨਾਂ ਸਕੂਲਾਂ ਦੇ ਬਲਾਕ ਬਦਲੇ ਗਏ ਹਨ, ਉਨਾਂ ਦੇ ਅਧਿਆਪਕਾਂ ਦਾ ਸਰਵਿਸ ਰਿਕਾਰਡ ਨਵੇਂ ਬਲਾਕਾਂ ਵਿੱਚ ਤਰੁੰਤ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਰਿਕਾਰਡ ਈ-ਪੰਜਾਬ ਪੋਰਟਲ ’ਤੇ ਅੱਪਡੇਟ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans