Menu

ਫਾਜ਼ਿਲਕਾ : ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨ ਬਾਰੇ ਕੀਤਾ ਜਾ ਰਿਹੈ ਜਾਗਰੂਕ

ਫਾਜ਼ਿਲਕਾ 10 ਮਈ (ਰਿਤਿਸ਼) – ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਨੇ ਦੱਸਿਆ ਕਿ ਕਰੋਨਾ ਦੇ ਪ੍ਰਸਾਰ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਦੀ ਪਾਲਣਾ ਕਰਨੀ ਹਰ ਵਿਅਕਤੀ ਲਈ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਜਿਸ ਕਿਸੇ ਵਿਅਕਤੀ ਨੇ ਕੋਵਿਡ ਦਾ ਟੈਸਟ ਕਰਵਾਉਣ ਲਈ ਆਪਣਾ ਨਮੂਨਾ ਦਿੱਤਾ ਹੋਵੇ ਅਤੇ ਜਦੋਂ ਤੱਕ ਰਿਪੋਰਟ ਨਹੀਂ ਆਉਂਦੀ, ਉਹ ਆਪਣੇ ਆਪ ਨੂੰ ਪਰਿਵਾਰ ਤੋਂ ਦੂਰ ਰੱਖੋ ਅਤੇ ਇਕਾਂਤਵਾਸ ਵਿਚ ਰਹਿਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਇਕਾਂਤਵਾਸ ਵਿਚ ਰਹਿਣ ਦਾ ਮਕਸਦ ਜ਼ੋ ਰਿਪੋਰਟ ਸਕਾਰਾਤਮਕ ਆਉਂਦੀ ਹੈ ਤਾਂ ਹੋਰਨਾਂ ਪਰਿਵਾਰਕ ਮੈਂਬਰ ਵੀ ਇਸ ਮਹਾਂਮਾਰੀ ਦੀ ਚਪੇਟ ਵਿਚ ਆਉਣ ਤੋਂ ਬਚ ਜਾਣ।ਉਨ੍ਹਾਂ ਕਿਹਾ ਕਿ ਜਿੰਨੀ ਦੇਰ ਰਿਪੋਰਟ ਦਾ ਨਤੀਜਾ ਨਹੀਂ ਆਉਂਦਾ ਇਸ ਲਈ ਉਨੀ ਦੇਰ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿ ਕੇ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਬਲਾਕ ਮਾਸ ਮੀਡੀਆ ਇੰਚਾਰਜ ਦਿਵੇਸ਼ ਕੁਮਾਰ ਨੇ ਪਿੰਡ ਕਰਨੀ ਖੇੜਾ ਵਿੱਚ ਸੈਂਪਲ ਲੈਣ ਦੌਰਾਨ ਕੋਵਿਡ ਤੋਂ ਬਚਣ ਲਈ ਲੋਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਕੋਰੋਨਾ ਦੀ ਚੇਨ ਤੋੜਨਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਲਈ ਜ਼ਰੂਰੀ ਹੈ ਜਿਸਦੇ ਪਰਿਵਾਰ ਵਿਚ ਕੋਈ ਸਕਾਰਾਤਮਕ ਕੇਸ ਹੋਵੇ, ਉਹ ਆਪਣੀ ਜਾਂਚ ਕਰਵਾਉਣ ਤੋਂ ਬਾਅਦ ਰਿਪੋਰਟ ਆਉਣ ਤੱਕ ਆਪਣੇ ਆਪ ਨੂੰ ਹੋਰਨਾਂ ਮੈਂਬਰਾਂ ਤੋਂ ਵੱਖ ਰੱਖੇ ਤਾਂ ਜ਼ੋ ਆਪਣੇ ਆਲੇ-ਦੁਆਲੇ ਮੈਂਬਰਾਂ ਨੂੰ ਇਸ ਮਹਾਂਮਾਰੀ ਤੋਂ ਬਚਾ ਸਕੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਸ ਕਿਸੇ ਨੂੰ ਲੱਛਣ ਹੋਣ ਤਾਂ ਵੀ ਜਾਂਚ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਸਕ ਨੂੰ ਸਹੀ ਢੰਗ ਨਾਲ ਮੂੰਹ ਅਤੇ ਨੰਕ `ਤੇ ਪਾਇਆ ਜਾਵੇ, ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ ਅਤੇ ਵਾਰ-ਵਾਰ ਹੱਥਾਂ ਨੂੰ ਧੋਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜੁਕਾਰ, ਬੁਖਾਰ, ਖਾਂਸੀ ਆਦਿ ਦੇ ਲੱਛਣ ਵੇਖਣ ਨੂੰ ਮਿਲਦੇ ਹਨ ਤਾਂ ਤੁਰੰਤ ਸਿਹਤ ਵਿਭਾਗ ਵਿਖੇ ਜਾਂਚ ਕਰਵਾਉਣੀ ਚਾਹੀਦੀ ਹੈ ਜੋ ਕਿ ਪੂਰੀ ਤਰ੍ਹਾਂ ਮੁਫਤ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans