Menu

ਸ੍ਰੀ ਮੁਕਤਸਰ ਸਾਹਿਬ :ਸਿਵਲ ਜੱਜ (ਸੀਨੀਅਰ ਡਵੀਜਨ) ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 11 ਮਈ( ਪਰਗਟ ਸਿੰਘ ) – ਮੈਡਮ ਅਮਨ ਸ਼ਰਮਾ, ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐਮ.-ਸਾਹਿਤ- ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲਾ ਜੇਲ, ਸ੍ਰੀ ਮੁਕਤਸਰ ਸਾਹਿਬ ਦਾ ਆਨਲਾਈਨ ਜਾਇਜਾ ਲਿਆ ਅਤੇ ਬੰਦੀਆਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕੀਤਾ। ਇਸੇ ਦਿਨ ਹੀ ਦੁਪਹਿਰ ਬਾਅਦ ਅਥਾਰਟੀ ਦੇ ਸਕੱਤਰ ਮੈਡਮ ਅਮਨ ਸ਼ਰਮਾ ਵੱਲੋਂ ਉਦੇਕਰਨ ਰੋਡ ਸਥਿਤ ਮਾਨਵਤਾ ਬਾਲ ਆਸ਼ਰਮ ਅਤੇ ਜਲਾਲਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਆਸ਼ਰਮਾਂ ਵੱਲੋਂ ਮਿਲ ਰਹੀਆਂ ਸੁਵਿਧਾਵਾਂ ਦਾ ਨਿਰੀਖਣ ਕੀਤਾ ਗਿਆ। ਉਨਾਂ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਕੋਰੋਨਾ ਮਹਾਂਮਾਰੀ (ਕੋਵਿਡ-19) ਤੋਂ ਬਚਣ ਲਈ ਸਮਾਜਿਕ ਦੂਰੀ ਬਣਾਏ ਰੱਖਣ, ਵਾਰ-ਵਾਰ ਸਾਬਣ ਨਾਲ ਘੱਟੋਂ-ਘੱਟ 20 ਸਕਿੰਟ ਤੱਕ ਹੱਥ ਧੋਣ ਅਤੇ ਮਾਸਕ ਲਗਾ ਕੇ ਰੱਖਣ ਲਈ ਕਿਹਾ । ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans