Menu

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥਣਾਂ ਦੇ ਕਰਵਾਏ ਲੇਖ ਮੁਕਾਬਲੇ

ਸੰਗਰੂਰ, 12 ਮਈ – ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਕੋਆਰਡੀਨੇਟਰ ਕਿਰਨ ਅਤੇ ਸੰਗਰੂਰ-2 ਬਲਾਕ ਕੋਆਰਡੀਨੇਟਰ ਗੁਰਜੋਤ ਕੌਰ ਨੇ ਦਿੱਤੀ।
ਗੁਰਜੋਤ ਕੌਰ ਨੇ ਦੱਸਿਆ ਕਿ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਵਿਦਿਆਰਥੀਆਂ ਦੇ ਆਨ ਲਾਈਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਪੂਜਾ ਨੇ ਪਹਿਲਾ ਸਥਾਨ, ਗੁਰਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਬਬਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਕੁਰਬਾਨੀਆਂ ਬਾਰੇ ਬੱਚਿਆਂ ਨੇ ਲੇਖ ਜ਼ਰੀਏ ਅਪਣੀ ਪ੍ਰਤਿਭਾ ਜ਼ਾਹਿਰ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਦਿਆਰਥਣਾਂ ਨੂੰ ਗੁਰੂ ਜੀ ਦੁਆਰਾ ਵਿਖਾਏ ਹੱਕ-ਸੱਚ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਸਕੂਲ ਮੁਖੀ ਸ੍ਰੀਮਤੀ ਨੀਰਜਾ ਸੂਦ ਅਤੇ ਸਕੂਲ ਨੋਡਲ ਇੰਚਾਰਜ ਸ੍ਰੀਮਤੀ ਕਮਲਜੀਤ ਕੌਰ ਦੀ ਅਗਵਾਈ ਵਿਚ ਕਰਵਾਏ ਗਏ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans