Menu

ਸ੍ਰੀ ਮੁਕਤਸਰ ਸਾਹਿਬ : ਨਾਇਬ ਤਹਿਸੀਲਦਾਰ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ , 11 ਮਈ – ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਸ੍ਰੀ ਅਨਿਲ ਕੁਮਾਰ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ  ਸਥਾਨਿਕ ਬੱਸ ਸਟੈਂਡ ਦਾ ਦੌਰਾ ਕੀਤਾ ।
ਆਪਣੇ ਇਸ ਦੌਰੇ ਦੌਰਾਨ ਉਹਨਾਂ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ ਮਾਸਕ ਵੰਡੇ, ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ। ਉਹਨਾਂ ਇੱਥੇ ਲੋਕਾਂ ਨੂੰ ਦੱਸਿਆ ਕਿ ਇਸ ਮਹਾਂਮਾਰੀ ਤੋਂ ਬਚਣ ਦਾ ਇੱਕੋ ਹੀ ਉਪਾਅ ਹੈ ਕਿ ਮੂੰਹ ਤੇ ਮਾਸਕ ਲਗਾ ਕੇ ਰੱਖਿਆ ਜਾਵੇ, ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਸੈਨੀਟਾਈਜਰ ਕੀਤਾ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਤੇ ਜਾਣ।
ਨਾਇਬ ਤਹਿਸੀਲਦਾਰ ਨੇ ਸਥਾਨਿਕ ਬੱਸ ਸਟੈਂਡ ਦੀ ਸਫਾਈ ਦਾ ਜਾਇਜਾ ਵੀ ਲਿਆ ਅਤੇ ਜਨਰਲ ਮੈਨੇਜਰ ਨੂੰ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇੱਥੇ ਸਫਾਈ ਨਿਰੰਤਰ ਕਰਵਾਈ ਜਾਵੇ ਅਤੇ ਬੱਸ ਸਟੈਂਡ ਵਿੱਚ ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਨਰਲ ਮੈਨੇਜਰ ਪੰਜਾਬ ਰੋਡਵੇਜ, ਸਥਾਨਿਕ ਪੁਲਿਸ ਚੌਕੀਦਾਰ ਇੰਚਾਰਜ ਵੀ ਹਾਜ਼ਰ ਸਨ।

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39782 posts
  • 0 comments
  • 0 fans