Menu

ਬਠਿੰਡਾ ‘ਚ ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 12 ਦੀ ਮੌਤ, 891 ਨਵੇਂ ਕੇਸ ਆਏ ਤੇ 615 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

 ਬਠਿੰਡਾ, 13 ਮਈ – ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 264516 ਸੈਂਪਲ ਲਏ ਗਏ। ਜਿਨਾਂ ਵਿਚੋਂ 30468 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 22691 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 7202 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 575 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

         ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 12 ਦੀ ਮੌਤ, 891 ਨਵੇਂ ਕੇਸ ਆਏ ਤੇ 615 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans