Menu

ਸੂਬੇ ਅੰਦਰ ਕੋਰੋਨਾ ਮਹਾਂਮਾਰੀ ਦੋਰਾਨ ਕੋਰੋਨਾ ਯੋਧੇ ਵੱਜੋਂ ਸੇਵਾਵਾਂ ਨਿਭਾ ਰਹੇ ਯੋਧਿਆਂ ਨੂੰ ਸਲੂਟ- ਰਣਜੀਤ ਸਿੰਘ ਮਾਨ 

ਸ੍ਰੀ ਮੁਕਤਸਰ ਸਾਹਿਬ, 13 ਮਈ – ਕਾਂਗਰਸ ਸੇਵਾ ਦਲ ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਾਨ ਨੇ ਕੋਰੋਨਾ ਮਹਾਂਮਾਰੀ ਦੋਰਾਨ ਸਿਹਤ ਵਿਭਾਗ ਦੇ ਸਮੁੱਚੇ ਸਟਾਫ, ਪੁਲਿਸ ਕਰਮਚਾਰੀ, ਪ੍ਰਾਈਵੇਟ ਡਾਕਟਰ ਅਤੇ ਸਟਾਫ, ਪਿੰਡਾਂ ਵਿਚ ਸੇਵਾ ਨਿਭਾ ਰਹੇ ਆਰ.ਐਮ.ਪੀ ਡਾਕਟਰਜ਼,ਸਫਾਈ ਕਰਮਚਾਰੀ ,ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ, ਸਮੂਹ ਪੱਤਰਕਾਰ ਅਤੇ ਹਰ ਫਰੰਟ ਤੇ ਕੋਰੋਨਾ  ਯੋਧੇ ਵੱਜੋਂ ਸੇਵਾਵਾਂ ਨਿਭਾ ਰਹੇ ਯੋਧਿਆਂ ਨੂੰ ਸਲੂਟ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ  ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲਾ ਵਿਚ ਕੋਵਿਡ ਮਰੀਜ਼ਾਂ ਦੀ ਦੇਖਭਾਲ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ, ਜਿੰਨਾ ਕਰਕੇ ਮਰੀਜ਼ਾਂ ਦੀ ਠੀਕ ਹੋਣ ਦੀ ਦਰ ਪੰਜਾਬ ਵਿੱਚ ਸਾਰੇ ਰਾਜਾਂ ਨਾਲੋਂ ਵੱਧ ਹੈ। ਸ੍ਰੀ ਮਾਨ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਹਰ ਇੱਕ ਵਿਅਕਤੀ ਨੂੰ ਆਪਣੀ ਹੈਸੀਅਤ ਮੁਤਾਬਕ ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਜੰਗ ਨੂੰ ਅਸੀਂ ਸਾਰੇ ਇਕ ਜੁੱਟ ਹੋ ਕੇ ਹੀ ਜਿੱਤ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਪੱਧਰ ਤੋਂ ਉੱਪਰ ਉੱਠ ਕੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ, ਪ੍ਰੰਤੂ ਅੱਜ ਕਈ ਰਾਜਾਨੀਤਕ ਲੋਕ ਸਿਆਸੀ ਰੋਟੀਆਂ ਸੇਕ ਰਹੇ ਹਨ ਜੋ ਸਰਾਸਰ ਗਲਤ ਹੈ, ਸਾਨੂੰ ਸਾਰਿਆਂ ਨੂੰ ਸਿਆਸੀ ਸੋਚ ਛੱਡ ਕੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਦੇ ਹੁਕਮਾਂ, ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਚਾਹੀਦੀ ਹੈ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans