Menu

ਬਠਿੰਡਾ : ਹੀਟ ਵੇਵ ਸਬੰਧੀ ਐਡਵਾਈਜ਼ਰੀ ਜਾਰੀ

ਬਠਿੰਡਾ, 13 ਮਈ – ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2021 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ.ਸ੍ਰੀਨਿਵਾਸਨ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਤੁਰੰਤ ਹੀਟ ਵੇਵ ਐਕਸ਼ਨ ਪਲਾਨ ਤਿਆਰ ਕਰਨ ਤੇ ਇਸ ਦੀ ਰਿਪੋਰਟ ਉਨਾਂ ਦੇ ਦਫ਼ਤਰ ਵਿਖੇ ਜਮਾਂ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਜਾਰੀ ਐਡਵਾਈਜ਼ਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ 2021 ਵਿੱਚ ਹੀਟ ਵੇਵ ਦੇ ਅਸਰ ਨੂੰ ਘਟਾਉਣ ਤੇ ਪ੍ਰਬੰਧਨ ਲਈ ਢੁਕਵੀਂ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਇਸ ਲਈ ਜ਼ਿਲੇ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਅਸਥਾਈ ਪਨਾਹਗਾਹਾਂ ਤੇ ਸ਼ੈੱਡਾਂ, ਬਾਹਰੀ ਲੇਬਰ ਲਈ ਕੰਮ ਕਰਨ ਦੇ ਸਮੇਂ ਦਾ ਸਮਾਂ ਨਿਰਧਾਰਤ ਕਰਨਾ ਤੇ ਪਾਰਕਾਂ ਦੀ ਵਰਤੋਂ, ਬਿਹਤਰ ਐਮਰਜੈਂਸੀ ਡਾਕਟਰੀ ਸੇਵਾਵਾਂ, ਜਨਤਕ ਸਿਹਤ, ਬਿਜਲੀ ਦਾ ਢੁਕਵਾਂ ਪ੍ਰਬੰਧ ਮੁਹੱਈਆ ਕਰਵਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਗਰਮੀ ਦੀ ਸੰਭਾਵਤ ਲਹਿਰ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਸ਼ੁਰੂਆਤੀ ਯੋਜਨਾਬੰਦੀ ਢੁਕਵੇਂ ਉਪਾਅ ਕਰਨ ਵਿਚ ਸਹਿਯੋਗ ਕਰ ਸਕਦੀ ਹੈ। ਉਨਾਂ ਨੇ ਕਿਹਾ ਕਿ ਜ਼ਿਲੇ ਨੂੰ ਗਰਮੀ ਦੀ ਲਹਿਰ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਖੁਦ ਨੂੰ ਤਿਆਰ ਕਰਨ ਦੇ ਯੋਗ ਬਣਾਉਣ ਲਈ ਐਕਸ਼ਨ ਪਲਾਨ ਤੁਰੰਤ ਤਿਆਰ ਕਰਨਾ ਜ਼ਰੂਰੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans