Menu

ਸੰਗਰੂਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਪਲੇਸਮੈਂਟ ਕੈਂਪ ਵਿਚ 34 ਪ੍ਰਾਰਥੀਆਂ ਨੇ ਲਿਆ ਹਿੱਸਾ: ਰਵਿੰਦਰਪਾਲ ਸਿੰਘ

ਸੰਗਰੂਰ, 13 ਮਈ – ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਲਗਾਏ ਗਏ ਰੇਕਸ਼ਾ ਸਕਿਊਰਟੀ ਸਰਵਿਸ ਦੇ ਪਲੇਸਮੈਂਟ ਕੈਂਪ ਵਿਚ 34 ਪ੍ਰਾਰਥੀਆਂ ਨੇ ਹਿੱਸਾ ਲਿਆ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰਪਾਲ ਸਿੰਘ ਨੇ ਦਿੱਤੀ।
ਰਵਿੰਦਰਪਾਲ ਸਿੰਘ ਨੇ ਕਿਹਾ ਕਿ ਕੋਵਿਡ 19 ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ੂਮ ਐਪ ਰਾਹੀਂ ਲਗਾਏ ਰੇਕਸ਼ਾ ਸਕਿਊਰਟੀ ਸਰਵਿਸ ਦੇ ਵਰਚੂਅਲ ਪਲੇਸਮੈਂਟ ਕੈਂਪ ਵਿਚ 10 ਪ੍ਰਾਰਥੀਆਂ ਨੰੂ ਸ਼ਾਰਟਲਿਸਟ ਕੀਤਾ ਗਿਆ ਹੈ ਤੇ ਬਾਕੀ ਦਾ ਨਤੀਜਾ ਕੰਪਨੀ ਵੱਲੋਂ ਬਾਅਦ ਵਿਚ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਘੱਟੋ ਘੱਟ ਦਸਵੀਂ ਯੋਗਤਾ ਵਾਲੇ, 18 ਤੋਂ 35 ਸਾਲ (ਕੇਵਲ ਲੜਕੇ) ਦੀ ਉਮਰ ਦੇ ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੰੂ ਵਰਚੂਅਲ ਪਲੇਸਮੈਂਟ ਕੈਂਪਾਂ ਨਾਲ ਜੁੜ ਕੇ ਲਾਭ ਲੈਣਾ ਚਾਹੀਦਾ ਹੈ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans