Menu

ਸੰਗਰੂਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਲ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਸਬੰਧੀ ਹੁਕਮ ਜਾਰੀ

ਸੰਗਰੂਰ 17 ਮਈ – ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹਰ ਇੱਕ ਲੋੜਵੰਦ ਵਿਅਕਤੀ, ਸਮਰੱਥ ਅਧਿਕਾਰੀ ਦੀ ਲਿਖਤੀ ਪ੍ਰਵਾਨਗੀ ਉਪਰੰਤ ਹੀ ਪਾਣੀ ਦੀ ਸਪਲਾਈ ਅਤੇ ਸੀਵਰੇਜ਼ ਕੁਨੈਕਸ਼ਨ ਲਵਾਏਗਾ ਅਤੇ ਆਪਣੇ ਪੱਧਰ ’ਤੇ ਨਜਾਇਜ਼ ਤੌਰ ’ਤੇ ਪਾਣੀ ਦੀ ਸਪਲਾਈ ਦੇ ਕੁਨੈਕਸ਼ਨ ਨਹੀਂ ਲਾਏਗਾ। ਇਹ ਹੁਕਮ 16 ਜੁਲਾਈ 2021 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਈ ਵਾਰ ਧਿਆਨ ਵਿੱਚ ਆਉਂਦਾ ਹੈ ਕਿ ਕੁਝ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਜਾਇਜ ਤੌਰ ’ਤੇ ਅਣ-ਅਧਿਕਾਰਤ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਆਪਣੇ ਪੱਧਰ ’ਤੇ ਲਾਏ ਜਾਂਦੇ ਹਨ ਅਤੇ ਕਈ ਵਾਰ ਅਜਿਹੀ ਵਜ੍ਹਾ ਕਰਕੇ ਗਲੀਆਂ -ਨਾਲੀਆਂ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਜਾਂਦਾ ਹੈ ਅਤੇ ਇਸ ਦੇ ਸਿੱਟੇ ਵੱਜੋਂ ਭਿਆਨਕ ਬੀਮਾਰੀ ਫੈਲ ਸਕਦੀ ਹੈ ਅਤੇ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans