Menu

ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 19 ਮੌਤਾਂ, 533 ਨਵੇਂ ਕੇਸ ਆਏ ਤੇ 884 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ ਬਠਿੰਡਾ

  ਬਠਿੰਡਾ, 17 ਮਈ – ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 276169 ਸੈਂਪਲ ਲਏ ਗਏ। ਜਿਨਾਂ ਵਿਚੋਂ 33196 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 25856 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6679 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 661 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 19 ਦੀ ਮੌਤ, 533 ਨਵੇਂ ਕੇਸ ਆਏ ਤੇ 884 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans