Menu

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਦਾ ਦੇਹਾਂਤ

ਸ਼੍ਰੀ ਮੁਕਤਸਰ ਸਾਹਿਬ, 18 ਮਈ – ਕੁਝ ਦਿਨ ਪਹਿਲਾਂ ਤੋਂ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚ ਜੇਰੇ ਇਲਾਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਬਰਾੜ ਫ਼ੱਤਣਵਾਲਾ ਨੇ ਅੱਜ ਸਵੇਰੇ ਬਠਿੰਡਾ ਵਿਖੇ ਆਖ਼ਰੀ ਸਾਹ ਲਏ। ਉਹਨਾਂ ਦੇ ਬੇਟੇ ਅਤੇ ਪੰਜਾਬ ਕਾਂਗਰਸ ਦੇ ਸੀਨੀ ਆਗੂ ਜਗਜੀਤ ਸਿੰਘ ਬਰਾੜ ਹਨੀਂ ਫ਼ੱਤਣਵਾਲਾ ਨੇਂ ਦੱਸਿਆ ਕਿ ਅੰਤਿਮ ਸਸਕਾਰ ਅੱਜ ਸ਼ਾਮ ਪਿੰਡ ਫ਼ੱਤਣਵਾਲਾ ਵਿਖੇ ਕੀਤਾ ਜਾਵੇਗਾ।

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40022 posts
  • 0 comments
  • 0 fans