Menu

135782 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 20 ਮਈ (ਗੁਰਜੀਤ) – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 135782 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 12567 ਹੈਲਥ ਵਰਕਰਜ਼, 26455 ਫਰੰਟ ਲਾਇਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ਰਜਿਸਟਰਡ ਉਸਾਰੀ ਕਿਰਤੀ 7708 ਅਤੇ 45 ਤੋਂ 60 ਤੱਕ 34647 ਵਿਅਕਤੀਆਂ ਨੂੰ ਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 27131 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 5083 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2366 ਨੂੰ ਦੂਜੀ ਡੋਜ਼, 22558 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 4857 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 7708 ਵਿਅਕਤੀਆਂ ਨੂੰ ਪਹਿਲੀ ਡੋਜ਼, 45 ਤੋਂ 59 ਸਾਲ ਤੱਕ 30378 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 8294 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 22928 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 5784 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans