Menu

ਸਫਾਈ ਕਰਮਚਾਰੀ ਆਪਣੀਆਂ ਮੰਗਾ ਨੂੰ ਲੈ ਕੇ ਜਾਂਦੇ ਰੋਸ ਜਤਾਈ, ਰਾਜਾ ਵੜਿੰਗ ਨੇ ਖੁਦ ਟ੍ਰੈਕਟਰ ਚਲਾ ਕੇ ਸ਼ੁਰੂ ਕੀਤੀ ਸਫ਼ਾਈ

ਸ੍ਰੀ ਮੁਕਤਸਰ ਸਾਹਿਬ, 20 ਮਈ ( ਪਰਗਟ ਸਿੰਘ ) – ਕੌਂਸਲ ਦੇ ਸਫਾਈ ਸੇਵਕ ਜਿੱਥੇ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਹਨ, ਉੱਥੇ ਹੀ ਸ਼ਹਿਰ ’ਚ ਹੜਤਾਲ ਦੇ ਚਲਦਿਆਂ ਗੰਦਗੀ ਦੇ ਢੇਰ ਲੱਗ ਗਏ ਹਨ। ਅੱਜ ਸਵੇਰੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ’ਚ ਕੌਂਸਲ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰੀਆ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ ਤੇ ਹੋਰ ਕੌਂਸਲਰਾਂ ਵੱਲੋਂ ਨਗਰ ਕੌਂਸਲ ਮੂਹਰੇ ਸਫਾਈ ਅਭਿਆਨ ਚਲਾਇਆ ਗਿਆ।
ਇਸੇ ਦੌਰਾਨ ਸਫਾਈ ਸੇਵਕ ਵਿਰੋਧ ’ਚ ਉਤਰ ਆਏ ਤੇ ਸਰਕਾਰ ਖਿਲਾਫ ਨਾਅਰੇਬਾਜੀ ਸ਼ੁਰੂ ਕਰ ਦਿੱਤੀ, ਪਰ ਵਿਧਾਇਕ ਰਾਜਾ ਵੜਿੰਗ ਨੇ ਸਫਾਈ ਸੇਵਕਾਂ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੀਟਿੰਗ ਕਰਾਉਣ ਤੇ ਮੰਗਾਂ ਪੂਰੀਆਂ ਕਰਾਉਣ ਦਾ ਭਰੋਸਾ ਦੁਆਇਆ ਤਾਂ ਸਫਾਈ ਸੇਵਕਾਂ ਦਾ ਰੋਸ ਕੁੱਝ ਸ਼ਾਂਤ ਹੋਇਆ, ਜਿਸ ਮਗਰੋਂ ਰਾਜਾ ਵੜਿੰਗ ਨੇ ਖੁਦ ਟਰੈਕਟਰ ਚਲਾਕੇ ਨਗਰ ਕੌਂਸਲ ਮੂਹਰੇ ਸਫਾਈ ਕਰਵਾਈ।
ਸਫਾਈ ਸੇਵਕ ਯੂਨੀਅਨ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਹੜਤਾਲ ਦਾ ਫੈਸਲਾ ਪੰਜਾਬ ਪੱਧਰ ’ਤੇ ਹੈ ਇਸ ਲਈ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੀ ਮੰਨੀਆਂ ਜਾਂਦੀਆਂ ਉਦੋਂ ਤੱਕ ਹੜਤਾਲ ਪਹਿਲਾਂ ਵਾਂਗ ਜਾਰੀ ਰਹੇਗੀ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans