Menu

ਅਮਰੀਕਾ: ਕਲੋਵਿਸ ਦੀ ਇੱਕ ਬਾਰ ਵਿੱਚ ਚੱਲੀ ਗੋਲੀ, ਦੋ ਵਿਅਕਤੀਆਂ ਦੀ ਹੋਈ ਮੌਤ

ਫਰਿਜ਼ਨੋ (ਕੈਲੀਫੋਰਨੀਆ), 23 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਫਰਿਜਨੋ ਦੇ ਲਾਗਲੇ ਸ਼ਹਿਰ ਕਲੋਵਿਸ ਦੇ ਓਲਡ ਟਾਊਨ ਕਲੋਵਿਸ ਦੀ ਇੱਕ ਬਾਰ ਵਿੱਚ ਸ਼ਨੀਵਾਰ ਸਵੇਰੇ ਹੋਈ ਗੋਲੀਬਾਰੀ ਕੀਤੀ ਗਈ ਹੈ, ਜਿਸ ਵਿੱਚ ਦੋ ਆਦਮੀਆਂ ਦੀ ਮੌਤ ਹੋ ਜਾਣ ਦੇ ਨਾਲ  ਇੱਕ ਹੋਰ ਜ਼ਖਮੀ ਹੋਇਆ ਹੈ। ਫਰਿਜ਼ਨੋ ਪੁਲਿਸ ਦੇ ਅਨੁਸਾਰ, ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਕਰ ਲਈ ਗਈ ਹੈ। ਫਰਿਜ਼ਨੋ ਨਿਵਾਸੀ 21 ਸਾਲਾ ਮੇਰੇਹਿਲਡੋ ਲੂਨਾ ਅਤੇ ਸੈਂਗਰ ਦੀ ਐਂਡਰਸ ਸੈਂਚੇਜ਼ (27) ਨੇ ਇਸ ਗੋਲੀਬਾਰੀ ਵਿੱਚ ਆਪਣੀ ਜਾਨ ਗਵਾਈ ਹੈ। ਕਲੋਵਿਸ ਪੁਲਿਸ ਨੇ ਦੱਸਿਆ ਕਿ ਅਧਿਕਾਰੀਆਂ ਨੇ ਸਵੇਰੇ 2:05 ਵਜੇ ਦੇ ਕਰੀਬ 911 ਤੇ ਆਈ ਕਾਲ ਉੱਤੇ ਕਾਰਵਾਈ ਕਰਦਿਆਂ ਪੈਲੇਸ ਬਾਰ ਦੇ ਅੰਦਰ ਦੋ ਵਿਅਕਤੀਆ ਜਦਕਿ ਇੱਕ ਤੀਜੇ ਨੂੰ ਬਾਹਰ ਜਖਮੀ ਪਾਇਆ।ਗੋਲੀਬਾਰੀ ਦੇ ਇੱਕ ਪੀੜਤ ਨੂੰ ਬਾਰ ਦੇ ਅੰਦਰ ਹੀ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਜਦਕਿ ਦੋ ਹੋਰ ਜਖਮੀਆਂ ਨੂੰ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਇਸ ਗੋਲੀਬਾਰੀ ਦੇ ਸੰਬੰਧ ਵਿੱਚ ਪੁਲਿਸ ਦੁਆਰਾ ਫਿਲਹਾਲ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਪੁਲਿਸ ਇਸ ਘਟਨਾ ਨੂੰ ਗੈਂਗ ਨਾਲ ਜੁੜੀ ਹੋਈ ਦੇਖ ਰਹੀ ਹੈ। ਪੁਲਿਸ ਅਧਿਕਾਰੀ ਇਸ ਗੋਲੀਬਾਰੀ ਦੇ ਉਦੇਸ਼ਾਂ ਦੀ ਜਾਂਚ ਕਰ ਰਹੇ ਹਨ, ਜਿਸਦੇ ਤਹਿਤ ਅਧਿਕਾਰੀ ਗਵਾਹਾਂ ਦੀ ਇੰਟਰਵਿਊ ਲੈਣ ਦੇ ਨਾਲ ਸੀ ਸੀ ਟੀ ਵੀ ਫੁਟੇਜ ਦੀ ਵੀ ਪੜਤਾਲ ਕਰ ਰਹੇ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans