Menu

ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 14 ਮੌਤਾਂ, 399 ਨਵੇਂ ਕੇਸ ਆਏ ਤੇ 652 ਹੋਏ ਤੰਦਰੁਸਤ – ਡਿਪਟੀ ਕਮਿਸ਼ਨਰ

ਬਠਿੰਡਾ, 26 ਮਈ – ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 14 ਦੀ ਮੌਤ, 399 ਨਵੇਂ ਕੇਸ ਆਏ ਤੇ 652 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 313721 ਸੈਂਪਲ ਲਏ ਗਏ, ਜਿਨਾਂ ਚੋਂ 37659 ਪਾਜੀਟਿਵ ਕੇਸ ਆਏ, ਜਿਸ ਵਿਚੋਂ 32327 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਡੀਸੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 4494 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 838 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 4062 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans