Menu

ਅਮਰੀਕਾ: ਉੱਤਰੀ ਕੈਰੋਲਿਨਾ ਵਿੱਚ ਪਾਲਤੂ ਕੁੱਤਿਆਂ ਨੇ ਲਈ 10 ਮਹੀਨਿਆਂ ਦੀ ਬੱਚੀ ਦੀ ਜਾਨ

ਫਰਿਜ਼ਨੋ (ਕੈਲੀਫੋਰਨੀਆ), 27 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਉੱਤਰੀ ਕੈਰੋਲਿਨਾ ਵਿੱਚ ਇੱਕ ਘਰ ਵਿੱਚ ਰੱਖੇ ਪਾਲਤੂ ਕੁੱਤਿਆਂ ਨੇ ਹਮਲਾ ਕਰਕੇ 10 ਮਹੀਨਿਆਂ ਦੀ ਬੱਚੀ ਦੀ ਜਾਨ ਲੈ ਲਈ ਹੈ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਉੱਤਰੀ ਕੈਰੋਲਿਨਾ ਵਿੱਚ ਇੱਕ 10 ਮਹੀਨੇ ਦੀ ਲੜਕੀ ਦੀ ਮੌਤ ਹੋ ਗਈ ਜਦੋਂ ਉਸਦੇ ਪਿਤਾ ਦੇ ਉਸ ਕੋਲੋਂ ਪਾਸੇ ਜਾਣ ਉਪਰੰਤ, ਪਰਿਵਾਰ ਦੇ ਕੁੱਤਿਆਂ ਨੇ ਹਮਲਾ ਕਰ ਦਿੱਤਾ। ਇਹ ਜਾਨਲੇਵਾ ਹਮਲਾ ਮੰਗਲਵਾਰ ਨੂੰ ਸਵੇਰੇ 8 ਵਜੇ ਦੇ ਕਰੀਬ ਵਿਲੋ ਸਪਰਿੰਗ ਹੋਮ ਵਿੱਚ ਹੋਇਆ। ਇਸ ਦੌਰਾਨ ਬੱਚੀ ਦਾ ਪਿਤਾ ਘਰ ਦੇ ਯਾਰਡ ਵਿੱਚ ਇੱਕ ਪਾਈਪ ਵਾਲੇ ਫੁਹਾਰੇ ਨੂੰ ਚੱਕਣ ਗਿਆ ਸੀ। ਇਸ ਦੌਰਾਨ ਬੱਚੀ ਘਰ ਵਿੱਚ ਇਕੱਲੀ ਸੀ ਅਤੇ ਉਸਦੇ ਪਿਤਾ ਨੇ ਘਰ ਵਿੱਚ ਬਹੁਤ ਅਵਾਜ਼ਾਂ ਸੁਣੀਆ। ਘਰ ਵਾਪਸ ਜਾਣ ‘ਤੇ ਬੱਚੀ ਦੇ ਪਿਤਾ ਨੇ ਨੇ ਬੇਹੋਸ਼ ਹਾਲਤ ਵਿੱਚ ਪਾਇਆ। 911 ਨੂੰ ਫੋਨ ਕਰਨ ਉਪਰੰਤ, ਐਮਰਜੈਂਸੀ ਅਧਿਕਾਰੀ ਵੀ ਬੱਚੀ ਨੂੰ ਬਚਾ ਨਹੀਂ ਸਕੇ। ਪੁਲਿਸ ਅਧਿਕਾਰੀਆਂ ਅਨੁਸਾਰ ਪਰਿਵਾਰ ਦੇ ਦੋ ਰੋਟਵੇਲਰ ਕੁੱਤਿਆਂ ਨੇ ਬੱਚੀ ‘ਤੇ ਹਮਲਾ ਕੀਤਾ ਹੈ ਅਤੇ ਉਹ ਹੀ ਇਸ ਮੌਤ ਦਾ ਕਾਰਨ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans