Menu

ਬੀਤੇ 24 ਘੰਟਿਆਂ ‘ਚ ਜ਼ਿਲੇ ਅੰਦਰ ਕੋਰੋਨਾ ਨਾਲ 13 ਮੌਤਾਂ, 311 ਨਵੇਂ ਕੇਸ ਆਏ ਤੇ 617 ਹੋਏ ਤੰਦਰੁਸਤ

ਬਠਿੰਡਾ, 30 ਮਈ- ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 13 ਦੀ ਮੌਤ, 311 ਨਵੇਂ ਕੇਸ ਆਏ ਤੇ 617 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 327151 ਸੈਂਪਲ ਲਏ ਗਏ, ਜਿਨਾਂ ਚੋਂ 38836 ਪਾਜੀਟਿਵ ਕੇਸ ਆਏ, ਜਿਸ ਵਿਚੋਂ 34876 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 3075 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 885 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 2685 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਵਾਸ਼ਿੰਗਟਨ ਡੀਸੀ ‘ਚ ਨਿੱਘਾ ਸਵਾਗਤ, PM ਮੋਦੀ…

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਅਮਰੀਕਾ ਪਹੁੰਚੇ। ਇਸ ਦੌਰਾਨ ਏਅਰਪੋਰਟ ‘ਤੇ ਭਾਰਤੀ ਭਾਈਚਾਰੇ…

ਅਗਲੇ 3 ਦਿਨ ਲਗਾਤਾਰ ਬਾਰਸ਼…

ਉੱਤਰ-ਪੱਛਮੀ ਅਤੇ ਪੱਛਮੀ ਸੂਬਿਆਂ ਵਿੱਚ ਭਾਰੀ ਮੀਂਹ…

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ…

ਕੋਰੋਨਾ ਮਹਾਮਾਰੀ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਪਿਆਂ…

ਜਲਦ ਖੁੱਲਣ ਜਾ ਰਹੀ ਹੈ…

ਨੇਪਾਲ ਸਰਕਾਰ ਨੇ ਭਾਰਤ ਦੀ ਸਰਹੱਦ ਨੂੰ…

Listen Live

Subscription Radio Punjab Today

Our Facebook

Social Counter

  • 21421 posts
  • 1 comments
  • 0 fans

ਕੈਲੀਫੋਰਨੀਆ ਦੇ ਇਸ ਸ਼ਹਿਰ ਨੇ ਦਰਜ ਕੀਤਾ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰਾਂ ਵਿੱਚ ਵੱਡੀ ਗਿਣਤੀ ‘ਚ ਕਤਲਾਂ ਦੇ…

ਫਰਿਜ਼ਨੋ ਯੂਨੀਵਰਸਿਟੀ ਹਾਈ ਸਕੂਲ ਨੇ…

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)…

ਜੋਅ ਬਾਈਡੇਨ ਨੇ ਜਸਟਿਸ ਟਰੂਡੋ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

ਅਮਰੀਕਾ:  ਕੈਂਟਕੀ ਦੇ  ਨਰਸਿੰਗ ਹੋਮ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

Log In