Menu

ਸੰਗਰੂਰ- ਮਿਸ਼ਨ ਫ਼ਤਿਹ ਤਹਿਤ 85 ਮਰੀਜ਼ ਹੋਮਆਈਲੇਸ਼ਨ ਤੋਂ ਹੋਏ ਸਿਹਤਯਾਬ -ਡਿਪਟੀ ਕਮਿਸ਼ਨਰ

ਸੰਗਰੂਰ, 30 ਮਈ- ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ ਅੱਜ 85 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ। ਡਿਪਟੀ ਕਮਿਸ਼ਨਰ ਰਾਮਵੀਰ ਨੇ ਹੋਮਆਈਸੋਲੇਸ਼ਨ ਤੋਂ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਰੀ ਦਾ ਇਲਾਜ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੂੰ ਪਹਿਲ ਦੇਣਾ ਅਤਿ ਜਰੂਰੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans