Menu

ਕੈਲੀਫੋਰਨੀਆਂ ਅਤੇ ਆਸ ਪਾਸ ਦੀਆਂ ਸਟੇਟਾਂ ਵਿੱਚ ਗਰਮੀ ਤੋੜੇਗੀ ਸਾਰੇ ਰਿਕਾਰਡ

ਫਰਿਜ਼ਨੋ (ਕੈਲੀਫੋਰਨੀਆਂ) 31 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੇਚ ਸਦਰਨ ਕੈਲੀਫੋਰਨੀਆਂ ਤੋਂ ਲੈਕੇ ਵਾਸਿੰਗਟਨ ਅਤੇ ਮਨਟਾਨਾ ਸਟੇਟਾਂ ਤੱਕ ਇਸ ਹਫ਼ਤੇ ਤੇਜ ਗਰਮਾਇਸ਼ ਆਪਣੇ ਹੱਥ ਵਿਖਾਵੇਗੀ ਅਤੇ ਵਿਸਟ ਦੀਆਂ ਸਟੇਟਾਂ ਵਿੱਚ ਪਿਛਲੇ 130 ਰਿਕਾਰਡ ਤੋੜੇਗੀ। ਕੈਲੀਫੋਰਨੀਆਂ ਦੇ ਫਰਿਜ਼ਨੋ, ਮਡੇਰਾ, ਮਰਸਿੱਡ ਆਦਿ ਸ਼ਹਿਰਾਂ ਵਿੱਚ ਪਾਰਾ ਆਮ ਨਾਲ਼ੋਂ ਵੀਹ ਦਰਜੇ ਵੱਧ ਰਹੇਗਾ। ਸੈਕਰਾਮੈਟੋਂ ਅਤੇ ਆਸ ਪਾਸ ਦੇ ਸ਼ਹਿਰਾਂ ਵਿੱਚ ਵੀ ਤਾਪਮਾਨ 108 ਡਿੱਗਰੀ ਤੋਂ ਪਾਰ ਜਾ ਸਕਦਾ ਹੈ। ਔਰੇਗਨ, ਵਾਸਿੰਗਟਨ, ਮਨਟਾਨਾ, ਨਿਵਾਡਾ, ਯੂਟਾ, ਆਈਡਾਹੋ ਆਦਿ ਸਟੇਟਾ ਵਿੱਚ ਹੀਟ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵੱਧ ਪਾਣੀ ਪੀਣ ਅਤੇ ਘਰਾਂ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਹ ਪੂਰਾ ਹਫ਼ਤਾ ਹੀਟ ਆਪਣੇ ਜੋਬਨ ਤੇ ਰਹਿਗੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans