Menu

ਜੋਅ ਬਾਈਡੇਨ ਨੇ ਆਪਣੇ ਪੁੱਤਰ ਬੀਓ ਦੀ ਬਰਸੀ ਮੌਕੇ  ਦਿੱਤੀ ਸ਼ਰਧਾਜਲੀ

ਫਰਿਜ਼ਨੋ (ਕੈਲੀਫੋਰਨੀਆ), 31 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਐਤਵਾਰ ਦੀ  ਸਵੇਰ ਡੇਲਾਵੇਅਰ ਵਿਖੇ ਆਪਣੀ ਪਰਿਵਾਰਿਕ ਚਰਚ ਵਿੱਚ ਸਮਾਂ ਬਤੀਤ ਕੀਤਾ। ਇੱਥੇ ਬਾਈਡੇਨ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਆਪਣੇ ਸਵਰਗਵਾਸੀ ਪੁੱਤਰ ਬੀਓ ਦੀ ਬਰਸੀ    ਮੌਕੇ ਉਸਦੀ ਕਬਰ ‘ਤੇ ਗਏ ਸਨ। ਇਸ ਚਰਚ ਵਿੱਚ ਬਾਈਡੇਨ ਪਰਿਵਾਰ ਅੱਧੀ ਸਦੀ ਤੋਂ ਵੀ ਜ਼ਿਆਦਾ ਸਮੇਂ ਤੋਂ ਪੂਜਾ ਕਰ ਰਿਹਾ ਹੈ ਅਤੇ ਇਸ ਦੌਰਾਨ ਬਾਈਡੇਨ ਨੂੰ ਉਸਦੇ ਪੋਤੇ ਅਤੇ ਬੀਓ ਦੇ 15 ਸਾਲ ਦੇ ਬੇਟੇ, ਹੰਟਰ ਨਾਲ ਬ੍ਰਾਂਡਵਾਈਨ ‘ਤੇ ਸੇਂਟ ਜੋਸਫ ਦੇ ਕੋਲ ਕਬਰਸਤਾਨ ਵੱਲ ਜਾਂਦੇ ਵੇਖਿਆ ਗਿਆ। ਇਸਦੇ ਇਲਾਵਾ ਉਹਨਾਂ ਦੀ ਪਤਨੀ  ਜਿਲ ਬਾਈਡੇਨ  ਵੀ ਚਰਚ ਵਿੱਚ ਸੀ। ਬਾਈਡੇਨ ਸਵੇਰੇ 7:30 ਵਜੇ ਦੇ ਕਰੀਬ ਹੰਟਰ ਅਤੇ ਉਨ੍ਹਾਂ ਦੀ ਧੀ ਐਸ਼ਲੇ ਨਾਲ ਚਰਚ ਵਿੱਚ ਸ਼ਾਮਲ ਹੋਏ। ਬੀਓ ਬਾਈਡੇਨ ਦੀ 46 ਸਾਲ ਦੀ ਉਮਰ ਵਿੱਚ 30 ਮਈ, 2015 ਨੂੰ ਕੈਂਸਰ ਕਾਰਨ ਮੌਤ ਹੋ ਗਈ ਸੀ। ਉਸ ਤੋਂ ਪਹਿਲਾਂ ਬੀਓ ਨੇ ਇਰਾਕ ਵਿੱਚ ਅਤੇ ਡੇਲਾਵੇਅਰ ਅਟਾਰਨੀ ਜਨਰਲ ਵਜੋਂ ਸੇਵਾ ਨਿਭਾਈ ਸੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans