Menu

ਪੰਜਾਬ ਦੇ 24 ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਨੇ ਲਗਾਏ ਹਲਕਾ ਇੰਚਾਰਜ

ਚੰਡੀਗੜ੍ਹ, 8 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਅੱਜ ਪੰਜਾਬ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਸੂਬੇ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ 24 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਆਪ ਆਗੂਆਂ ਵੱਲੋਂ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਭੋਆ ਲਈ ਲਾਲ ਚੰਦ ਕਟਾਰੂਚੱਕ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਵਿਧਾਨ ਸਭਾ ਹਲਕਾ ਨਾਭਾ ਲਈ ਗੁਰਦੇਵ ਸਿੰਘ ਦੇਵ ਮਾਨ, ਹਲਕਾ ਫਰੀਦਕੋਟ ਲਈ ਗਰਦਿੱਤ ਸਿੰਘ ਸੇਖੋਂ, ਹਲਕਾ ਬਾਬਾ ਬਕਾਲਾ ਲਈ ਦਲਬੀਰ ਸਿੰਘ ਟੋਂਗ, ਹਲਕਾ ਪਾਇਲ ਲਈ ਮਨਵਿੰਦਰ ਸਿੰਘ ਗਿਆਸਪੁਰਾ, ਹਲਕਾ ਜੀਰਾ ਲਈ ਨਰੇਸ ਕਟਾਰੀਆ, ਹਲਕਾ ਸਾਮ ਚੁਰਾਸੀ ਲਈ ਡਾ. ਰਵਜੋਤ ਸਿੰਘ, ਹਲਕਾ ਅਮਰਗੜ੍ਹ ਲਈ  ਜਸਵੰਤ ਸਿੰਘ ਗੱਜਣ ਮਾਜਰਾ, ਹਲਕਾ ਜੰਡਿਆਲਾ ਲਈ ਹਰਭਜਨ ਸਿੰਘ ਈ.ਟੀ.ਓ, ਹਲਕਾ ਮੋਗਾ ਲਈ ਨਵਦੀਪ ਸੰਘਾ, ਹਲਕਾ ਭਦੌੜ ਲਈ ਲਾਭ ਸਿੰਘ ਉਗੋਕੇ, ਹਲਕਾ ਅਜਨਾਲਾ ਲਈ ਕੁਲਦੀਪ ਧਾਲੀਵਾਲ, ਹਲਕਾ ਚੱਬੇਵਾਲ ਲਈ ਹਰਮਿੰਦਰ ਸਿੰਘ ਸੰਧੂ, ਹਲਕਾ ਜਲਾਲਾਬਾਦ ਲਈ ਜਗਦੀਪ ਗੋਲਡੀ ਕੰਬੋਜ, ਹਲਕਾ ਬਾਘਾ ਪੁਰਾਣਾ ਲਈ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਗਿੱਲ ਲਈ ਜੀਵਨ ਸਿੰਘ ਸੰਗੋਵਾਲ, ਹਲਕਾ ਸਨੌਰ ਲਈ ਹਰਮੀਤ ਸਿੰਘ ਪਠਾਣ ਮਾਜਰਾ, ਹਲਕਾ ਸਮਾਣਾ ਲਈ ਚੇਤਨ ਸਿੰਘ ਜੋੜਮਾਜਰਾ, ਹਲਕਾ ਹਸਅਿਾਰਪੁਰ ਲਈ ਬ੍ਰਹਮ ਸੰਕਰ ਜਿੰਮਪਾ,  ਹਲਕਾ ਮੌੜ ਲਈ ਸੁਖਵੀਰ ਮੈਸਰਖਾਨਾ, ਹਲਕਾ ਚਮਕੌਰ ਸਾਹਿਬ ਲਈ ਡਾ. ਚਰਨਜੀਤ ਸਿੰਘ, ਹਲਕਾ ਬਟਾਲਾ ਲਈ ਸੈਰੀ ਕਲਸੀ, ਹਲਕਾ ਅੰਮ੍ਰਿਤਸਰ ਦੱਖਣੀ ਲਈ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹਲਕਾ ਦਸੂਆ ਲਈ ਕਰਮਵੀਰ ਘੁੰਮਨ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans