Menu

ਫਾਜ਼ਿਲਕਾ: ਕਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਸਰਕਾਰੀ ਹਸਪਤਾਲ ਅਤੇ ਆਰਮੀ ਕੈਂਟ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ

ਫਾਜ਼ਿਲਕਾ, 9 ਜੂਨ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਰਕਾਰੀ ਹਸਪਤਾਲ ਅਤੇ ਆਰਮੀ ਕੈਂਟ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।ਇਹ ਜਾਣਕਾਰੀੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਵੱਲੋਂ ਦਿੱਤੀ ਗਈ
ਸ੍ਰੀ ਗੋਇਲ ਵੱਲੋਂ ਹੋਰਨਾਂ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੈਕਸੀਨੇਸ਼ਨ ਲਗਵਾਈ ਜਾਵੇ ਅਤੇ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਯੋਗਦਾਨ ਪਾਈਏ।ਉਨ੍ਹਾਂ ਦੱਸਿਆ ਕਿ ਟੀਮਾ ਵੱਲੋਂ ਵੈਕਸੀਨ ਲਗਵਾਉਣ ਆਉਣ ਵਾਲੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣਾ, ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans