Menu

ਫਾਜ਼ਿਲਕਾ : ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਫਾਜ਼ਿਲਕਾ, 9 ਜੂਨ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 9:00 ਤੋਂ ਸ਼ਾਮ 5:00 ਦਾ ਕਰ ਦਿੱਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਹੁਣ ਸ਼ਨੀਵਾਰ ਵੀ ਸੇਵਾ ਕੇਂਦਰਾਂ ਵਿਖੇ ਜਾ ਕੇ ਸਵੇਰੇ 9 ਵਜੇ ਤੋਂ 5 ਵਜੇ ਤੱਕ ਸੇਵਾਵਾਂ ਲਈ ਜਾ ਸਕਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਵਿਅਕਤੀ ਹੁਣ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਆਪਣਾ ਕੰਮ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਆਉਣ ਵਾਲੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸੇਵਾ ਕੇਂਦਰ ਵਿਖੇ ਸਾਰੇ ਸਟਾਫ ਨੇ ਵੈਕਸੀਨ ਲਗਵਾਈ ਹੋਵੇ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਜਿਵੇਂ ਕਿ ਸਮਾਜਿਕ ਦੂਰੀ, ਮੂੰਹ `ਤੇ ਮਾਸਕ ਲਾਜਮੀ ਪਾਇਆ ਜਾਵੇ ਅਤੇ ਸੇਵਾ ਕੇਂਦਰ ਵਿਖੇ ਸੈਨੇਟਾਈਜ਼ਰ ਦੀ ਵਿਵਸਥਾ ਲਾਜ਼ਮੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿਖੇ ਭੀੜ ਨਾ ਹੋਵੇ ਇਸ ਲਈ ਆਨਲਾਈਨ ਅੰਪਾਇੰਟਮੈਂਟ ਵੀ ਲਈ ਜਾ ਸਕਦੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans