Menu

ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਕੋਰਸ ਕਰਨ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ

ਫਾਜ਼ਿਲਕਾ, 9 ਜੂਨ (ਰਿਤਿਸ਼) – ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਮੁਫ਼ਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਪੰਜਾਬ ਸਕਿਲ ਡਿਵੈਲਪਮੈਂਟ ਦੇ ਜ਼ਿਲ੍ਹਾ ਮੈਨੇਜਰ ਮੀਨਾਕਸ਼ੀ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਰਸ ਆਈ.ਆਈ.ਟੀ.ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਦੇ ਦੋ ਮਡਿਊਲ ਹੋਣਗੇ। ਪਹਿਲਾ ਮਡਿਊਲ ਐਲ-2 ਜੋ ਕਿ ਚਾਰ ਹਫਤਿਆਂ ਦਾ ਹੋਵੇਗਾ ਅਤੇ ਦੂਜਾ ਮਡਿਊਲ ਐਲ-3 ਜੋ ਕਿ ਬਾਰਾਂ ਹਫਤਿਆਂ ਦਾ ਹੋਵੇਗਾ। ਜਿਹੜੇ ਵਿਦਿਆਰਥੀ ਇਹ ਕੋਰਸ ਕਰਨ ਵਿੱਚ ਰੁਚੀ ਰੱਖਦੇ ਹਨ ਅਤੇ ਬਾਰਵੀਂ ਜਮਾਤ ਹਿਸਾਬ ਨਾਲ ਪਾਸ ਕੀਤੀ ਹੋਵੇ।ਉਹ ਇਹ ਲਿੰਕ ਤੇ ਕਲਿੱਕ https://forms.gle/ZFRMrUsvyR35aocR7 ਕਰਕੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਰਜਿਸਟਰ ਕਰਨ ਵਾਲੇ ਉਮੀਦਵਾਰਾ ਦਾ ਇਸ ਤੋਂ ਬਾਅਦ ਟੈਸਟ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ https://www.iitrpr.ac.in/ ਅਤੇ ਨੰਬਰਾਂ 7814336016 ਤੇ 9410436562 `ਤੇ ਸੰਪਰਕ ਕੀਤਾ ਜਾ ਸਕਦਾ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39931 posts
  • 0 comments
  • 0 fans