Menu

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਖ-ਵੱਖ ਪੋਸਟਾਂ ਲਈ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਦੀ ਸਹੂਲਤ

ਫਾਜ਼ਿਲਕਾ, 9 ਜੂਨ (ਰਿਤਿਸ਼) – ਪੀ.ਟੀ.ਆਈ ਕੈਂਪ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ਸ਼ੁਰੂ ਕੀਤੀਆ ਜਾ ਰਹੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸਟਾਂ ਲਈ ਲਿਖਤੀ ਪ੍ਰਖਿਆ ਦੀ ਤਿਆਰੀ ਮੁਫਤ ਮੁਹੱਈਆ ਕਰਵਾਈ ਜਾਵੇਗੀ।
ਕੈਂਪ ਇੰਚਾਰਜ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ੍ਹ ਦੇ ਜਿਨ੍ਹਾਂ ਨੋਜਵਾਨਾਂ ਨੇ ਜੇਲ੍ਹ ਵਾਰਡਰ (ਜੇਲ ਵਿਭਾਗ), ਕਾਂਸਟੇਬਲ ਪੰਜਾਬ ਪੁਲਿਸ ਅਤੇ ਜੂਨੀਅਰ ਸਹਾਇਕ ਸਟੇਟ ਬੈਂਕ ਆਫ ਇੰਡੀਆ ਪੋਸਟਾਂ ਲਈ ਆਨਲਾਈਨ ਅਪਲਾਈ ਕੀਤਾ ਹੈ, ਉਹ ਇਨ੍ਹਾਂ ਨੰਬਰਾਂ 94638-31615, 70093-17626, 83601-63527, 94639-03533 `ਤੇ ਕੈਂਪ ਵਿੱਚ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਸੰਪਰਕ ਕਰ ਸਕਦੇ ਹਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39848 posts
  • 0 comments
  • 0 fans