Menu

ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸ ਘਟੇ: ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 10 ਜੂਨ – ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ  ਵੱਡੀ ਰਾਹਤ ਵਾਲੀ ਖਬਰ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਦੇਖਣ ਨੂੰ ਮਿਲੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 9 ਵਿਅਕਤੀਆਂ ਦੀ ਮੌਤ, 88 ਨਵੇਂ ਕੇਸ ਅਤੇ 218 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।
ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 357012 ਸੈਂਪਲ ਲਏ ਗਏ, ਜਿਨਾਂ ਚੋਂ 40265 ਪਾਜੀਟਿਵ ਕੇਸ ਆਏ, ਜਿਸ ਚੋਂ 38196 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 1092 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 977 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 983 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans