Menu

ਫਾਜ਼ਿਲਕਾ ‘ਚ ਹਰ ਸ਼ੁੱਕਰਵਾਰ ਡ੍ਰਾਈ ਡੇਅ ਵਜੋਂ ਐਟੀਲਾਰਵਾ ਗਤੀਵਿਧੀਆਂ ਸੁਰੂ ਕੀਤੀਆ :ਸਿਵਲ ਸਰਜਨ

ਫਾਜ਼ਿਲਕਾ 11 ਜੂਨ (ਰਿਤਿਸ਼) – ਸਿਵਲ ਸਰਜਨ ਫਾਜਿਲਕਾ ਡਾ. ਪਰਮਿੰਦਰ ਕੁਮਾਰ ਵਲੋਂ ਦੱਸਿਆ ਗਿਆ ਕਿ ਵਿਭਾਗ ਵਲੋ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ/ਡੇਂਗੂ ਦੀ ਰੋਕਥਾਮ ਲਈ ਜਿਲਾ ਮਹਾਂਮਾਰੀ ਅਫਸਰ ਡਾ ਅਮਿਤ ਗੁਗਲਾਨੀ ਦੀ ਅਗਵਾਈ ਵਿੱਚ ਅਰਬਨ ਖੇਤਰ ਵਿਖੇ ਐਂਟੀਲਾਰਵਾ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ।ਸਿਵਲ ਸਰਜਨ ਵਲੋ ਸ਼ਹਿਰੀ ਖੇਤਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਹਰ ਸ਼ੁਕਰਵਾਰ ਨੂੰ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ਦੇ ਵਿੱਚ ਮੌਜੂਦ ਕੂਲਰ,ਗਮਲੇ,ਟੈਕੀਆਂ ਵਿਚੋਂ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਸੁੱਕਾ ਦੇਣ ਅਤੇ ਮੱਛਰ ਦੀ ਰੋਕਥਾਮ ਲਈ ਵਿਭਾਗ ਦਾ ਸਹਿਯੋਗ ਕੀਤਾ ਜਾਵੇ।
ਇਸ ਮੌਕੇ ਜਿਲਾ ਮਹਾਮਾਰੀ ਅਫਸਰ ਡਾ. ਅਮਿਤ ਗੁਗਲਾਨੀ ਨੇ ਦਸਿਆ ਕਿ ਸਿਹਤ ਵਿਭਾਗ ਵਲੋ ਇਸ ਕਾਰਵਾਈ ਤਹਿਤ ਅੱਜ ਸਿਹਤ ਕਰਮਚਾਰੀ ਸੁਖਜਿੰਦਰ ਸਿੰਘ,ਰਵਿੰਦਰ ਕੁਮਾਰ ਦੀ ਅਗਵਾਈ ਵਿੱਚ ਅੱਜ ਪੁਲਿਸ ਸ਼ਟੇਸਨ ਸਿਟੀ, ਸੈਟਰਲ ਜੇਲ, ਰੇਲਵੇ ਕਲੋਨੀ ਫਾਜਿਲਕਾ ਵਿਖੇ ਮੱਛਰ ਦਾ ਲਾਰਵਾ ਚੈਕ ਕਰਨ ਲਈ ਵਿਭਾਗ ਵਲੋ ਬ੍ਰੀਡਿੰਗ ਚੈਕਿੰਗ ਟੀਮ ਵਲੋ ਕੂਲਰ,ਗਮਲੇ,ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤ ਨੂੰ ਚੈਕ ਕੀਤਾ ਗਿਆ।ਡਾ. ਅਮਿਤ ਗੁਗਲਾਨੀ ਨੇ ਦੱਸਿਆ ਕਿ ਕੋਈ ਵੀ ਬੁਖਾਰ ਹੋਵੇ ਤਾ ਉਸ ਦੀ ਜਾਂਚ ਜਲਦੀ ਤੋ ਜਲਦੀ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਕਰਵਾਈ ਜਾਵੇ ।

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39784 posts
  • 0 comments
  • 0 fans