Menu

ਪੁਖਰਾਜ ਹੈਲਥਕੇਅਰ ਪ੍ਰਾਈਵੇਟ ਲਿਮਟਿਡ  ਕੰਪਨੀ ਵੱਲੋਂ ਵਰਚੂਅਲ ਪਲੇਸਮੈਂਟ ਕੈਂਪ ਲਗਾਇਆ

ਸੰਗਰੂਰ, 11 ਜੂਨ –  ਪੰਜਾਬ ਸਰਕਾਰ ਦੁਆਰਾ ਘਰ -ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਪੁਖਰਾਜ ਹੈਲਥਕੇਅਰ ਪ੍ਰਾਈਵੇਟ ਲਿਮਟਿਡ  ਕੰਪਨੀ ਨਾਲ ਤਾਲਮੇਲ ਕਰਕੇ  ਵਰਚੂਅਲ ਪਲੇਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ ਦਸਵੀਂ ਤੋਂ ਗਰੈਜੂਏਟ ਪਾਸ ਪ੍ਰਾਰਥੀ ਜਿਨਾਂ ਦੀ ਉਮਰ 18 ਤੋਂ 25 ਸਾਲ ਤੱਕ ਹੈ ਨੇ ਹਿੱਸਾ ਲਿਆ।
ਨਿਯੋਜਕ ਵੱਲੋਂ ਵਰਚੂਅਲ ਜਾਬ ਪਲੇਸਮੈਂਟ ਕੈਂਪ ਵਿੱਚ ਵੈਲਨੈਸ ਅਡਵਾਈਜਰ ਦੀ ਅਸਾਮੀ ਲਈ 19 ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਅਤੇ 8 ਪ੍ਰਾਰਥੀਆਂ ਦੀ ਮੌਕੇ ਤੇ ਸਿਲੈਕਸ਼ਨ ਕੀਤੀ ਗਈ, ਜਿਸ ਦੀ ਤਨਖਾਹ 10,000 ਤੋਂ 15,000 ਰੁਪਏ ਪ੍ਰਤੀ ਮਹੀਨਾ ਹੈ।
ਜਿਲਾ ਰੋਜਗਾਰ ਅਫਸਰ ਸੰਗਰੂਰ ਸ਼੍ਰੀ ਰਵਿੰਦਰਪਾਲ ਸਿੰਘ ਚਹਿਲ ਜੀ ਨੇ ਨਿਯੋਜਕ ਦਾ ਧੰਨਵਾਦ ਕਰਦੇ ਹੋਏ ਆਨਲਾਈਨ ਵਰਚੂਅਲ ਜਾਬ ਪਲੇਸਮੈਂਟ ਕੈਂਪ ਵਿੱਚ ਹਾਜਰ ਹੋਏ ਪ੍ਰਾਰਥੀਆਂ ਦੀ ਹੌਂਸਲਾਂ ਅਫਜਾਈ ਕੀਤੀ ਅਤੇ ਪ੍ਰਾਰਥੀਆਂ ਨੂੰ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਲਗਾਏ ਜਾ ਰਹੇ ਆਨਲਾਈਨ ਵਰਚੂਅਲ ਜਾਬ ਪਲੇਸਮੈਂਟ ਕੈਂਪਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans