Menu

ਵਿਜੀਲੈਂਸ ਨੇ ਮਈ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 18 ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਕੀਤਾ ਕਾਬੂ

ਚੰਡੀਗੜ੍ਹ, 14 ਜੂਨ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿੱਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਮਈ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ 13 ਮੁਕੱਦਮਿਆਂ `ਚ ਚਲਾਨ ਦਾਖਲ ਕੀਤੇ ਗਏ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਜੀਲੈਂਸ ਪੜਤਾਲਾਂ ਦੇ ਆਧਾਰ `ਤੇ 8 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39941 posts
  • 0 comments
  • 0 fans