Menu

15 ਜੂਨ ਨੂੰ ਬਠਿੰਡੇ ਕਿਥੇ ਕਿਥੇ ਸਾਰਾ ਦਿਨ ਬਿਜਲੀ ਰਹੇਗੀ ਬੰਦ

ਬਠਿੰਡਾ, 14 ਜੂਨ – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਠਿੰਡਾ ਤੋਂ ਸਹਾਇਕ ਇੰਜੀਨੀਅਰ ਇਕਬਾਲ ਸਿੰਘ ਅਤੇ ਵਧੀਕ ਨਿਗਰਾਨ ਇੰਜੀਨੀਅਰ ਹਰਦੀਪ ਸਿੰਘ ਸਿੱਧੂ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ 15 ਜੂਨ ਨੂੰ 66 ਕੇਵੀ ਸੀ – ਕੰਪਾਊਂਡ ਗਰਿੱਡ ਤੋਂ ਚਲਦੇ 11 ਕੇ.ਵੀ. ਜਨਤਾ ਨਗਰ ਫੀਡਰ ਦੀ ਬਿਜਲੀ ਸਪਲਾਈ ਜਨਤਾ ਨਗਰ ਦੀ ਕੇਬਲ ਪਾਉਣ ਕਾਰਨ ਬੰਦ ਰਹੇਗੀ । ਇਸ ਨਾਲ ਪਰਸਰਾਮ ਨਗਰ ਗਲੀ ਨੰਬਰ 1,2,3,4,5,6,7,8,9,10 ਅਤੇ ਰਾਜੀਵ ਗਾਂਧੀ ਕਾਲੋਨੀ, ਅਰਜੁਨ ਨਗਰ, ਗੋਪਾਲ ਨਗਰ ਅਤੇ ਜੋਗੀ ਨਗਰ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਭਾਵਿਤ ਹੋਵੇਗੀ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39842 posts
  • 0 comments
  • 0 fans