Menu

24 ਘੰਟਿਆਂ `ਚ 69 ਜਣੇ ਹੋਏ ਠੀਕ, 17 ਆਏ ਨਵੇਂ ਕੇਸ -ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 15 ਜੂਨ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 18607 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ਦਰ ਵਧੀ ਹੈ ਅਤੇ ਅੱਜ 17 ਨਵੇਂ ਕੇਸ ਆਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 19609 ਵਿਅਕਤੀ ਪਾਜੀਟਿਵ ਆਏ ਹਨ।ਉਨ੍ਹਾਂ ਦੱਸਿਆ ਕਿ ਅੱਜ 69 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ 502 ਹੈ ਅਤੇ ਮੌਤਾਂ ਦੀ ਗਿਣਤੀ ਕੁੱਲ 500 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਸਟਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਹਰ ਵਿਅਵਕਤੀ ਨੂੰ ਵੈਕਸੀਨੇਸ਼ਨ ਲਗਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਂਦੇ ਹੋਏ ਆਪਣਾ ਟੈਸਟ ਅਤੇ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤੇ ਕਰੋਨਾ ਦੇ ਪ੍ਰਕੋਪ ਨੂੰ ਜੜੋਂ ਖਤਮ ਕਰਨ ਵਿਚ ਆਪਣਾ ਯੋਗਦਾਨ ਪਾਉਣ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans