Menu

 ਬਠਿੰਡਾ : 7 ਮੌਤਾਂ, 47 ਨਵੇਂ ਕੇਸ ਤੇ 165 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ

 ਬਠਿੰਡਾ, 15 ਜੂਨ – ਡਿਪਟੀ ਕਮਿਸ਼ਨਰ ਬੀ.ਸ਼੍ਰੀਨਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 7 ਵਿਅਕਤੀਆਂ ਦੀ ਮੌਤ, 47 ਨਵੇਂ ਕੇਸ ਅਤੇ 165 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।

        ਬੀ.ਸ਼੍ਰੀਨਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 366836 ਸੈਂਪਲ ਲਏ ਗਏ, ਜਿਨਾਂ ਚੋਂ 40557 ਪਾਜੀਟਿਵ ਕੇਸ ਆਏ, ਜਿਸ ਚੋਂ 38856 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

        ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 708 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 993 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 604 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39930 posts
  • 0 comments
  • 0 fans