Menu

ਸੰਗਰੂਰ : 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਇਨ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਸੰਗਰੂਰ 15 ਜੂਨ –
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਰਮਗੜ੍ਹ ਵਿਖੇ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ। ਇਸ ਆਨ ਲਾਈਨ ਕਵਿਤਾ ਮੁਕਾਬਲੇ ਵਿਚ ਛੇਵੀਂ ਤੋਂ ਬਾਰ੍ਹਵੀਂ  ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।  ਇਹ ਜਾਣਕਾਰੀ ਪਿ੍ਰੰ. ਡਾ. ਅੰਮਿ੍ਰਤਪਾਲ ਸਿੰਘ ਨੇ ਦਿੱਤੀ।
ਡਾ. ਅੰਮਿ੍ਰਤਪਾਲ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਮਾਨਵਤਾ ਨੂੰ ਸਮਰਪਿਤ ਰਿਹਾ ਹੈ ਅਤੇ ਗੁਰੂ ਸਾਹਿਬ ਨੇ ਜਾਤ, ਰੰਗ, ਨਸਲ ਆਦਿ ਦਾ ਭੇਦਭਾਵ ਨਾ ਕਰਦਿਆਂ ਮਨੁੱਖਤਾ ਦੀ ਭਲਾਈ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ।  ਉਨ੍ਹਾਂ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ  ਗੁਣਾਂ ਦਾ ਵਿਕਾਸ  ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ  ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਕਵਿਤਾ ਮੁਕਾਬਲੇ ’ਚ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ, ਕੁਰਬਾਨੀ ਦੇ ਜਜ਼ਬੇ ਅਤੇ ਸਿੱਖਿਆਵਾਂ ਨੂੰ ਉਚਾਰਨ ਕਰਕੇ ਬਿਆਨ ਕੀਤਾ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਸੈਕੰਡਰੀ ਵਰਗ ਅਧੀਨ ਪੂਜਾ ਜਮਾਤ ਦਸਵੀਂ ਨੇ ਪਹਿਲਾ, ਸੁਮਨ ਰਾਣੀ ਜਮਾਤ ਦਸਵੀਂ ਨੇ ਦੂਜਾ ਅਤੇ ਲਵਪ੍ਰੀਤ ਕੌਰ ਜਮਾਤ ਬਾਰ੍ਹਵੀਂ ਨੇ  ਤੀਜਾ ਸਥਾਨ ਪ੍ਰਾਪਤ ਕੀਤਾ ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans