Menu

32 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਵਿਚ ਹੋਈ

ਦਿੱਲੀ, 17 ਜੂਨ – ਅੱਜ ਸਿੰਘੂ ਕੁੰਡਲੀ ਬਾਰਡਰ ਕਜਾਰੀਆ ਦਫਤਰ ਵਿਚ  ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ‘ਚ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿਚ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ 26 ਜੂਨ ਨੂੰ 11 ਵਜੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਸਾਰੇ ਕਿਸਾਨ ਤੇ ਜਥੇਬੰਦੀਆਂ ਦੇ ਆਗੂ ਪਹੁੰਚਣਗੇ ਅਤੇ 1-00 ਵਜੇ ਤੋਂ ਗਵਰਨਰ ਹਾਊਸ ਨੂੰ ਰੋਸ ਮਾਰਚ ਕੱਢਿਆ ਜਾਵੇਗਾ । ਇਹ ਰੋਸ ਮਾਰਚ ਗੁਰਦੁਆਰਾ ਅੰਬ ਸਾਹਿਬ ਤੋਂ ਆਪਣੇ ਆਪਣੇ ਸਾਧਨਾਂ ਰਾਹੀਂ ਗਵਰਨਰ ਹਾਊਸ ਨੂੰ ਕੂਚ ਕਰੇਗਾ ਅਤੇ ਗਵਰਨਰ ਨੂੰ ਰੋਸ ਪਂਤਰ ਦਿੱਤਾ ਜਾਵੇਗਾ ।

 

  

ਓਲੰਪਿਕਸ ਚ ਭਾਰਤੀ ਹਾਕੀ ਟੀਮ ਨੇ ਕੀਤੀ…

ਟੋਕੀਓ, 27 ਜੁਲਾਈ- ਜਪਾਨ ਦੀ ਰਾਜਧਾਨੀ ਟੋਕੀਓ ਚ ਜਾਰੀ ਓਲੰਪਿਕ ਖੇਡਾਂ ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਵਾਪਸੀ…

ਵਿਦੇਸ਼ ਫਰਾਰ ਹੋਣ ਤੋਂ ਰੋਕਣ…

26 ਜੁਲਾਈ – ਦਿੱਲੀ ਪੁਲਿਸ ਨੇ ਦਿੱਲੀ…

ਕਾਰਗਿਲ ‘ਚ ਆਪਣੀਆਂ ਜਾਨਾਂ ਕੁਰਬਾਨ…

ਕਾਰਗਿਲ ਵਿਜੈ ਦਿਵਸ ਮੌਕੇ ਉੱਤੇ ਭਾਰਤੀ ਹਥਿਆਰਬੰਦ…

ਟਰੈਕਟਰ ਚਲਾਕੇ ਸੰਸਦ ਪੁੱਜੇ ਰਾਹੁਲ…

ਦਿੱਲੀ, 26 ਜੁਲਾਈ- ਕਾਂਗਰਸੀ ਸਾਂਸਦ ਰਾਹੁਲ ਗਾਂਧੀ…

Listen Live

Subscription Radio Punjab Today

Our Facebook

Social Counter

  • 20448 posts
  • 1 comments
  • 0 fans

Log In