Menu

ਰਵਨੀਤ ਸਿੰਘ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼

ਚੰਡੀਗੜ੍ਹ, 21 ਜੂਨ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ‘ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਜਿਸ ‘ਤੇ ਕਮਿਸ਼ਨ ਨੇ ਉਹਨਾਂ ਨੂੰ 2 ਦਿਨਾਂ ਵਿੱਚ ਆਪਣਾ ਪੱਖ ਲਿਖਤੀ ਤੌਰ ਤੇ ਪੇਸ਼ ਕਰਨ ਲਈ ਹੁਕਮ ਦਿੱਤੇ ਹਨ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39886 posts
  • 0 comments
  • 0 fans