Menu

ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਦਿੱਤੀ ਜਾਵੇਗੀ ਸਰਕਾਰੀ ਨੌਕਰੀਆਂ ਦੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ

ਫਾਜ਼ਿਲਕਾ, 21 ਜੂਨ (ਰਿਤਿਸ਼) – ਸੀ-ਪਾਈਟ ਕੈਂਪ ਜੋ ਕਿ ਫਿਰੋਜ਼ਪੁਰ ਦੇ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਹੈ ਦੇ ਇੰਚਾਰਜ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਏਅਰ ਫੋਰਸ, ਆਰਮੀ ਅਤੇ ਲੜਕੀਆਂ ਦੀ ਸੈਨਾ ਪੁਲੀਸ ਦੀਆਂ  ਪੋਸਟਾਂ ਦੀ ਸਿਖਲਾਈ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜਿ਼ਲ੍ਹੇ ਦੇ ਜਿ਼ੰਨ੍ਹਾਂ ਯੁਵਕਾਂ ਨੇ ਉਪਰੋਕਤ ਪੋਸਟਾਂ ਲਈ ਆਨਲਾਈਨ ਅਪਲਾਈ ਕੀਤਾ ਹੈ ਉਹ 23 ਜੂਨ 2021 ਨੂੰ ਸਵੇਰੇ 9 ਵਜੇ ਨਿੱਜੀ ਤੌਰ ਤੇ ਕੈਂਪ ਵਿਖੇ ਪਹੁੰਚ ਕਰਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ  ਸੀ ਪਾਈਟ ਕੈਂਪ ਦੇ ਨੰਬਰਾਂ 94638-31615, 70093-17626, 83601-63527, 94639-03533  ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

ਕੈਂਪ ਇੰਚਾਰਜ ਇਕਬਾਲ ਸਿੰਘ ਨੇ ਫਾਜ਼ਿਲਕਾ ਜ਼ਿਲ੍ਹੇ ਦੇ  ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸੁਨਹਿਰੀ ਮੌਕੇ ਦਾ ਨੌਜਵਾਨ ਜਰੂਰ ਲਾਹਾ ਲੈਣ ਅਤੇ ਕੜੀ ਮਿਹਨਤ ਨਾਲ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਕੱਢੀਆਂ ਨੌਕਰੀਆਂ ਨੂੰ ਹਾਸਲ ਕਰਕੇ ਆਪਣੇ ਪੈਰ੍ਹਾਂ ਤੇ ਖੜ੍ਹਾ ਹੋਣ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans