Menu

ਬਠਿੰਡਾ ‘ਚ 204758 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

ਬਠਿੰਡਾ, 21 ਜੂਨ – ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 204758 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 13281ਹੈਲਥ ਵਰਕਰਜ਼, 46157 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 29297 ਵਿਅਕਤੀਆਂ, 45 ਤੋਂ 60 ਤੱਕ 47241 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 32405 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 5873 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2555 ਨੂੰ ਦੂਜੀ ਡੋਜ਼, 43097 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 6728 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 30921 ਵਿਅਕਤੀਆਂ ਨੂੰ ਪਹਿਲੀ ਡੋਜ਼, 45 ਤੋਂ 59 ਸਾਲ ਤੱਕ 43593 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 10627 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 28405 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 7059 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।
ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7078 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2600 ਨੂੰ ਦੂਜੀ ਡੋਜ਼, 3884 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 650 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4491 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1431 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4464 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1302 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans