Menu

ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ

ਚੰਡੀਗੜ੍ਹ, 25 ਜੂਨ- ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਦੇ ਹੁਕਮਾਂ ਤੇ ਕਪੂਰਥਲਾ ਜ਼ਿਲ੍ਹੇ ਦੇ  ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫੂਡ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਆਸ਼ੂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਫੂਡ ਇੰਸਪੈਕਟਰ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਨਹੀਂ ਕੀਤੀ ਗਈ ਜਿਸ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਇਨ੍ਹਾਂ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਮੁਢਲੀ ਜਾਂਚ ਕਰਵਾਈ ਗਈ ਅਤੇ ਦੋਸ਼ ਸਹੀ ਪਾਏ ਜਾਣ ਤੇ ਫੂਡ ਇੰਸਪੈਕਟਰ ਵਿਵੇਕ ਸ਼ਰਮਾ, ਭੁਪਿੰਦਰ ਸਿੰਘ, ਵਿਕਾਸ ਸੇਠੀ ਅਤੇ ਰਾਜੇਸ਼ਵਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ। ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਮਾਮਲੇ ਅਗਲੀ ਪੜਤਾਲ ਡਿਪਟੀ ਡਾਇਰੈਕਟਰ ਪਟਿਆਲਾ ਡਵੀਜਨ ਨੂੰ ਸੋਂਪੀ ਗਈ ਹੈ ਅਤੇ ਹੁਕਮ ਜਾਰੀ ਕੀਤੇ ਗਏ ਹਨ 15 ਦਿਨਾਂ ਵਿਚ ਜਾਂਚ ਮੁਕੰਮਲ ਕਰ ਕੇ ਰਿਪੋਰਟ ਪੇਸ਼ ਕਰਨ। ਸ੍ਰੀ ਆਸ਼ੂ ਨੇ ਕਿਹਾ ਕਿ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਹੜਾ ਵੀ ਅਧਿਕਾਰੀ ਜਾਂ ਕਰਮਚਾਰੀ ਗਰੀਬ ਲੋਕਾਂ ਦਾ  ਅਨਾਜ ਖਾਵੇਗਾ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans