Menu

ਫਾਜ਼ਿਲਕਾ ‘ਚ 19206 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ- ਡਿਪਟੀ ਕਮਿਸ਼ਨਰ

ਫਾਜ਼ਿਲਕਾ, 28 ਜੂਨ (ਰਿਤਿਸ਼) – ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜਿਲਕਾ ਜ਼ਿਲੇ ਵਿੱਚ ਹੁਣ ਤੱਕ 19206 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਪਤਾ ਲੱਗ ਜਾਵੇ ਤਾਂ ਜਲਦ ਤੋਂ ਜਲਦ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲੇ ਵਿਚ ਕੋਵਿਡ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 37 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ।ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 19965 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ, ਜਦ ਕਿ ਇਸ ਸਮੇਂ 243 ਐਕਟਿਵ ਕੇਸ ਜ਼ਿਲੇ ਵਿਚ ਹਨ ਅਤੇ 516 ਦੁੱਖਦਾਈ ਮੌਤਾਂ ਹੋਈਆਂ ਹਨ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40128 posts
  • 0 comments
  • 0 fans